Base Word | |
יָאִיר | |
Short Definition | Jair, the name of four Israelites |
Long Definition | a descendant of Manasseh who conquered many towns during the time of the conquest |
Derivation | from H0215; enlightener |
International Phonetic Alphabet | jɔːˈʔɪi̯r |
IPA mod | jɑːˈʔiːʁ |
Syllable | yāʾîr |
Diction | yaw-EER |
Diction Mod | ya-EER |
Usage | Jair |
Part of speech | n-pr-m |
Numbers 32:41
ਮਨੱਸ਼ਹ ਦੇ ਪਰਿਵਾਰ ਦੇ ਯਾਈਰ ਨੇ ਓਥੋਂ ਦੇ ਛੋਟੇ ਕਸਬਿਆਂ ਨੂੰ ਹਰਾ ਦਿੱਤਾ। ਤਾਂ ਉਸ ਨੇ ਉੱਥੋਂ ਦੇ ਛੋਟੇ ਕਸਬਿਆਂ ਨੂੰ ਯਾਈਰ ਦੇ ਕਸਬੇ ਆਖਿਆ।
Deuteronomy 3:14
ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।)
Joshua 13:30
ਇਹ ਧਰਤੀ ਮਹਨਇਮ ਤੋਂ ਸ਼ੁਰੂ ਹੁੰਦੀ ਸੀ। ਇਸ ਧਰਤੀ ਵਿੱਚ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦੇ ਰਾਜ ਦੀ ਸਾਰੀ ਧਰਤੀ, ਬਾਸ਼ਾਨ ਵਿੱਚ ਯਾਈਰ ਦੇ ਸਾਰੇ ਕਸਬੇ ਸ਼ਾਮਿਲ ਸਨ। (ਕੁੱਲ ਮਿਲਾ ਕੇ ਇਹ ਸਠ ਸ਼ਹਿਰ ਸਨ।)
Judges 10:3
ਨਿਆਂਕਾਰ ਯਾਈਰ ਜਦੋਂ ਤੋਲਾ ਮਰਿਆ ਤਾਂ ਪਰਮੇਸ਼ੁਰ ਵੱਲੋਂ ਇੱਕ ਹੋਰ ਨਿਆਂਕਾਰ ਭੇਜਿਆ ਗਿਆ। ਉਸ ਆਦਮੀ ਦਾ ਨਾਮ ਯਾਈਰ ਸੀ। ਯਾਈਰ ਗਿਲਆਦ ਦੇ ਇਲਾਕੇ ਵਿੱਚ ਰਹਿੰਦਾ ਸੀ। ਯਾਈਰ 22 ਵਰ੍ਹਿਆਂ ਤੱਕ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਰਿਹਾ।
Judges 10:5
ਯਾਈਰ ਮਰ ਗਿਆ ਅਤੇ ਕਾਮੋਨ ਸ਼ਹਿਰ ਵਿੱਚ ਦਫ਼ਨਾਇਆ ਗਿਆ।
1 Kings 4:13
ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।
1 Chronicles 2:22
ਸਗੂਬ, ਯਾਈਰ ਦਾ ਪਿਤਾ ਸੀ। ਯਾਈਰ ਕੋਲ ਗਿਲਆਦ ਦੇਸ ਵਿੱਚ 23 ਸ਼ਹਿਰ ਸਨ।
1 Chronicles 2:23
ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਅਤੇ ਉਸ ਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਥਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ।
Esther 2:5
ਹੁਣ ਬਿਨਯਾਮੀਨੀ ਘਰਾਣੇ ਦੇ ਪਰਿਵਾਰ ਸਮੂਹ ਵਿੱਚੋਂ ਮਾਰਦਕਈ ਨਾਮ ਦਾ ਇੱਕ ਯਹੂਦੀ ਸੀ ਜੋ ਕਿ ਯਾਈਰ ਦਾ ਪੁੱਤਰ ਸੀ ਅਤੇ ਕੀਸ਼ ਦਾ ਪੁੱਤਰ ਸੀ। ਮਾਰਦਕਈ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਸੀ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்