Base Word
אֲבִיהַיִל
Short DefinitionAbihail or Abichail, the name of three Israelites and two Israelitesses
Long Definitiona Levite in Moses's time
Derivationor (more correctly) אֲבִיחַיִל ; from H0001 and H2428; father (i.e., possessor) of might
International Phonetic Alphabetʔə̆.bɪi̯.hɑˈjɪl
IPA modʔə̆.viː.hɑˈjil
Syllableʾăbîhayil
Dictionuh-bee-ha-YIL
Diction Moduh-vee-ha-YEEL
UsageAbihail
Part of speechn-pr-m

Numbers 3:35
ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।

1 Chronicles 2:29
ਅਬੀਸ਼ੂਰ ਦੀ ਪਤਨੀ ਸੀ ਅਬੀਹੈਲ ਅਤੇ ਉਨ੍ਹਾਂ ਦੇ ਅੱਗੋਂ ਦੋ ਪੁੱਤਰ ਪੈਦਾ ਹੋਏ, ਜਿਨ੍ਹਾਂ ਦਾ ਨਾਉਂ ਸੀ ਅਹਬਾਨ ਅਤੇ ਮੋਲੀਦ।

1 Chronicles 5:14
ਇਹ ਅਬੀਹਯਿਲ ਦੇ ਉੱਤਰਾਧਿਕਾਰੀ ਸਨ। ਅਬੀਹਯਿਲ ਹੂਰੀ ਦਾ ਪੁੱਤਰ ਸੀ ਅਤੇ ਹੂਰੀ ਯਾਰੋਅਹ ਦਾ ਪੁੱਤਰ ਅਤੇ ਯਾਰੋਆਹ ਗਿਲਆਦ ਦਾ। ਗਿਲਆਦ ਮੀਕਾਏਲ ਦਾ ਪੁੱਤਰ ਅਤੇ ਮੀਕਾਏਲ ਯਸ਼ੀਸ਼ਈ ਦਾ ਪੁੱਤਰ ਸੀ। ਯਸ਼ੀਸ਼ਈ ਯਹਦੋ ਦਾ ਪੁੱਤਰ ਅਤੇ ਯਹਦੋ ਬੂਜ ਦਾ ਪੁੱਤਰ ਸੀ।

2 Chronicles 11:18
ਰਹਬੁਆਮ ਦਾ ਪਰਿਵਾਰ ਰਹਬੁਆਮ ਨੇ ਮਹਲਥ ਨਾਲ ਵਿਆਹ ਕਰਵਾ ਲਿਆ। ਅਹਾਲਥ ਦੇ ਪਿਤਾ ਯਰੀਮੋਥ ਅਤੇ ਮਾਂ ਦਾ ਨਾਂ ਅਬੀਹਇਲ ਸੀ। ਯਰੀਮੋਥ ਦਾਊਦ ਦਾ ਪੁੱਤਰ ਸੀ ਅਤੇ ਅਬੀਹਇਲ ਅਲੀਆਬ ਦੀ ਧੀ ਸੀ ਅਤੇ ਅਲੀਆਬ ਯੱਸੀ ਦਾ ਪੁੱਤਰ ਸੀ।

Esther 2:15
ਜਦੋਂ ਅਸਤਰ ਦੀ ਪਾਤਸ਼ਾਹ ਕੋਲ ਜਾਣ ਦੀ ਵਾਰੀ ਆਈ, ਤਾਂ ਉਸ ਨੇ ਕੋਈ ਮੰਗ ਨਾ ਕੀਤੀ (ਅਸਤਰ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ, ਜਿਸ ਨੇ ਉਸ ਨੂੰ ਗੋਦ ਲਿਆ ਸੀ।) ਪਾਤਸ਼ਾਹ ਕੋਲ ਜਾਣ ਤੋਂ ਪਹਿਲਾਂ, ਉਸ ਨੇ ਕਿਸੇ ਵੀ ਚੀਜ਼ ਦੀ ਮੰਗ ਨਹੀਂ ਕੀਤੀ। ਉਸ ਨੇ ਸਿਰਫ਼ ਹੇਗਈ ਦੀ ਸਲਾਹ ਹੀ ਲਈ, ਜੋ ਕਿ ਜਨਾਨੀਆਂ ਦਾ ਸਰਪ੍ਰਸਤ ਸੀ, ਕਿ ਉਸ ਲਈ ਕੀ ਲੈਣਾ ਠੀਕ ਰਹੇਗਾ। ਜਿਹੜਾ ਵੀ ਅਸਤਰ ਵੱਲ ਵੇਖ ਦਾ ਉਸ ਨੂੰ ਪਸੰਦ ਕਰਦਾ।

Esther 9:29
ਫ਼ੇਰ ਅਬੀਹਯਿਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਇਸ ਦੂਸਰੇ ਖਤ ਨੂੰ ਪੱਕਿਆਂ ਕਰਨ ਲਈ ਰਾਜੇ ਦੇ ਸਾਰੇ ਅਧਿਕਾਰ ਨਾਲ, ਪੂਰੀਮ ਬਾਰੇ ਇੱਕ ਸ਼ਾਹੀ ਖਤ ਲਿਖਿਆ।

Occurences : 6

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்