Base Word | |
כַּד | |
Short Definition | properly, a pail; but generally of earthenware; a jar for domestic purposes |
Long Definition | jar, large jar (portable) |
Derivation | from an unused root meaning to deepen |
International Phonetic Alphabet | kɑd̪ |
IPA mod | kɑd |
Syllable | kad |
Diction | kahd |
Diction Mod | kahd |
Usage | barrel, pitcher |
Part of speech | n-f |
Genesis 24:14
ਮੈਂ ਉਸ ਖਾਸ ਸੰਕੇਤ ਦਾ ਇੰਤਜ਼ਾਰ ਕਰ ਰਿਹਾ ਹਾਂ, ਇਹ ਜਾਨਣ ਲਈ, ਕਿ ਕਿਹੜੀ ਮੁਟਿਆਰ ਇਸਹਾਕ ਲਈ ਢੁਕਵੀ ਹੈ। ਖਾਸ ਸੰਕੇਤ ਇਹ ਹੈ ਮੈਂ ਕੁੜੀ ਨੂੰ ਆਖਾਂਗਾ, ‘ਕਿਰਪਾ ਕਰਕੇ ਆਪਣਾ ਘੜਾ ਹੇਠਾਂ ਉਤਾਰ ਤਾਂ ਜੋ ਮੈਂ ਪਾਣੀ ਪੀ ਸੱਕਾਂ।’ ਮੈਨੂੰ ਪਤਾ ਲੱਗ ਜਾਵੇਗਾ ਕਿ ਉਹ ਢੁਕਵੀਂ ਮੁਟਿਆਰ ਹੈ ਜੇ ਉਸ ਨੇ ਆਖਿਆ, ‘ਪੀ ਲੈ, ਅਤੇ ਮੈਂ ਤੇਰੇ ਊਠਾਂ ਨੂੰ ਵੀ ਪਾਣੀ ਪਿਲਾਵਾਂਗੀ।’ ਜੇ ਅਜਿਹੀ ਗੱਲ ਹੋਈ, ਤਾਂ ਤੂੰ ਸਾਬਤ ਕਰ ਦੇਵੇਗਾ ਕਿ ਉਹ ਮੁਟਿਆਰ ਇਸਹਾਕ ਲਈ ਢੁਕਵੀਂ ਹੈ। ਅਤੇ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਮੇਰੇ ਸੁਆਮੀ ਉੱਤੇ ਮਿਹਰ ਕੀਤੀ ਹੈ।”
Genesis 24:15
ਵਹੁਟੀ ਲੱਭ ਗਈ ਤਾਂ, ਨੌਕਰ ਦੇ ਪ੍ਰਾਰਥਨਾ ਕਰ ਹਟਨ ਤੋਂ ਪਹਿਲਾਂ, ਰਿਬਕਾਹ ਨਾਮ ਦੀ ਇੱਕ ਮੁਟਿਆਰ ਖੂਹ ਉੱਤੇ ਆਈ। ਰਿਬਕਾਹ ਬਥੂਏਲ ਦੀ ਧੀ ਸੀ। ਬਥੂਏਲ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਸੀ। ਨਾਹੋਰ, ਅਬਰਾਹਾਮ ਦਾ ਭਰਾ ਸੀ। ਰਿਬਕਾਹ ਆਪਣੇ ਮੋਢੇ ਉੱਤੇ ਇੱਕ ਘੜਾ ਚੁੱਕੀ ਖੂਹ ਉੱਤੇ ਆਈ।
Genesis 24:16
ਉਹ ਬਹੁਤ ਸੁੰਦਰ ਸੀ। ਉਹ ਕੁਆਰੀ; ਅਤੇ ਅਛੋਹ ਸੀ। ਉਹ ਖੂਹ ਉੱਤੇ ਗਈ ਅਤੇ ਆਪਣਾ ਘੜਾ ਭਰ ਲਿਆ।
Genesis 24:17
ਫ਼ੇਰ ਨੌਕਰ ਉਸ ਵੱਲ ਭੱਜ ਕੇ ਗਿਆ ਅਤੇ ਆਖਿਆ, “ਮਿਹਰਬਾਨੀ ਕਰਕੇ ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਜਿਹਾ ਪਾਣੀ ਪਿਲਾ।”
Genesis 24:18
ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸ ਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”
Genesis 24:20
ਇਸ ਤਰ੍ਹਾਂ ਰਿਬਕਾਹ ਨੇ ਆਪਣੇ ਘੜੇ ਦਾ ਸਾਰਾ ਪਾਣੀ ਊਠਾਂ ਦੇ ਪੀਣ ਵਾਲੇ ਭਾਂਡੇ ਵਿੱਚ ਪਾ ਦਿੱਤਾ। ਫ਼ੇਰ ਉਹ ਖੂਹ ਵੱਲ ਹੋਰ ਪਾਣੀ ਲਿਆਉਣ ਲਈ ਦੌੜੀ। ਅਤੇ ਉਸ ਨੇ ਸਾਰੇ ਉੱਠਾਂ ਨੂੰ ਪਾਣੀ ਪਿਲਾ ਦਿੱਤਾ।
Genesis 24:43
ਮੈਂ ਇਸ ਖੂਹ ਉੱਤੇ ਖਲੋਤਾ ਰਹਾਂਗਾ ਅਤੇ ਪਾਣੀ ਲਿਆਉਣ ਲਈ ਇੱਥੇ ਆਈ ਕਿਸੇ ਮੁਟਿਆਰ ਦੀ ਉਡੀਕ ਕਰਾਂਗਾ। ਫ਼ੇਰ ਮੈਂ ਆਖਾਂਗਾ, “ਮਿਹਰਬਾਨੀ ਕਰਕੇ ਮੈਨੂੰ ਆਪਣੇ ਘੜੇ ਵਿੱਚੋਂ ਥੋੜਾ ਜਿਹਾ ਪਾਣੀ ਪਿਲਾ।”
Genesis 24:45
“ਮੇਰੇ ਪ੍ਰਾਰਥਨਾ ਖਤਮ ਕਰਨ ਤੋਂ ਪਹਿਲਾਂ, ਰਿਬਕਾਹ ਖੂਹ ਉੱਤੇ ਪਾਣੀ ਭਰਨ ਲਈ ਆ ਗਈ। ਉਸ ਦੇ ਮੋਢੇ ਉੱਤੇ ਪਾਣੀ ਵਾਲਾ ਘੜਾ ਸੀ ਅਤੇ ਉਹ ਖੂਹ ਤੋਂ ਪਾਣੀ ਭਰਨ ਲਈ ਜਾ ਰਹੀ ਸੀ। ਮੈਂ ਉਸ ਕੋਲੋਂ ਕੁਝ ਪਾਣੀ ਮੰਗਿਆ।
Genesis 24:46
ਉਸ ਨੇ ਛੇਤੀ ਨਾਲ ਮੋਢੇ ਤੋਂ ਘੜਾ ਹੇਠਾਂ ਲਾਹਿਆ ਅਤੇ ਮੈਨੂੰ ਥੋੜਾ ਜਿਹਾ ਪਾਣੀ ਪਿਲਾਇਆ। ਫ਼ੇਰ ਉਸ ਨੇ ਆਖਿਆ, ‘ਇਹ ਪੀ ਲਵੋ ਅਤੇ ਮੈਂ ਥੋੜਾ ਪਾਣੀ ਤੁਹਾਡੇ ਊਠਾਂ ਵਾਸਤੇ ਵੀ ਲੈ ਕੇ ਆਉਂਦੀ ਹੈ।’ ਇਸ ਲਈ ਮੈਂ ਪਾਣੀ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਾਣੀ ਪਿਲਾਇਆ।
Judges 7:16
ਫ਼ੇਰ ਗਿਦਾਊਨ ਨੇ 300 ਬੰਦਿਆਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ। ਗਿਦਾਊਨ ਨੇ ਹਰੇਕ ਆਦਮੀ ਨੂੰ ਇੱਕ ਤੁਰ੍ਹੀ ਅਤੇ ਇੱਕ ਖਾਲੀ ਜੱਗ ਦਿੱਤਾ। ਹਰੇਕ ਜੱਗ ਵਿੱਚ ਇੱਕ ਜਗਦੀ ਹੋਈ ਮਸ਼ਾਲ ਸੀ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்