Base Word
לֵאָה
Short DefinitionLeah, a wife of Jacob
Long Definitiondaughter of Laban, first wife of Jacob, and mother of Reuben, Simeon, Levi, Judah, Issachar, Zebulun, and Dinah
Derivationfrom H3811; weary
International Phonetic Alphabetleˈʔɔː
IPA modleˈʔɑː
Syllablelēʾâ
Dictionlay-AW
Diction Modlay-AH
UsageLeah
Part of speechn-pr-f

Genesis 29:16
ਲਾਬਾਨ ਦੀਆਂ ਦੋ ਧੀਆਂ ਸਨ। ਵੱਡੀ ਲੇਆਹ ਸੀ ਅਤੇ ਛੋਟੀ ਰਾਖੇਲ ਸੀ।

Genesis 29:17
ਲੇਆਹ ਜ਼ਿਆਦੇ ਖੂਬਸੂਰਤ ਨਹੀਂ ਸੀ, ਪਰ ਰਾਖੇਲ ਇੱਕ ਬਹੁਤ ਹੀ ਖੂਬਸੂਰਤ ਮੁਟਿਆਰ ਸੀ।

Genesis 29:23
ਉਸ ਰਾਤ ਲਾਬਾਨ ਆਪਣੀ ਧੀ ਲੇਆਹ ਨੂੰ ਯਾਕੂਬ ਕੋਲ ਲੈ ਆਇਆ। ਯਾਕੂਬ ਅਤੇ ਲੇਆਹ ਨੇ ਸੰਭੋਗ ਕੀਤਾ।

Genesis 29:24
(ਲਾਬਾਨ ਨੇ ਆਪਣੀ ਨੌਕਰਾਣੀ ਜ਼ਿਲਫ਼ਾਹ ਨੂੰ ਆਪਣੀ ਧੀ ਦੀ ਸੇਵਕਾ ਬਣਾ ਦਿੱਤਾ।)

Genesis 29:25
ਸਵੇਰ ਨੂੰ ਯਾਕੂਬ ਨੇ ਦੇਖਿਆ ਕਿ ਉਹ ਤਾਂ ਲੇਆਹ ਨਾਲ ਸੁੱਤਾ ਸੀ। ਯਾਕੂਬ ਨੇ ਲਾਬਾਨ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕੀਤਾ ਹੈ। ਮੈਂ ਤੇਰੇ ਲਈ ਸਖ਼ਤ ਮਿਹਨਤ ਕੀਤੀ ਤਾਂ ਜੋ ਰਾਖੇਲ ਨਾਲ ਸ਼ਾਦੀ ਕਰ ਸੱਕਾਂ। ਤੂੰ ਮੈਨੂੰ ਧੋਖਾ ਕਿਉਂ ਦਿੱਤਾ?”

Genesis 29:30
ਇਸ ਲਈ ਯਾਕੂਬ ਨੇ ਰਾਖੇਲ ਨਾਲ ਵੀ ਸੰਭੋਗ ਕੀਤਾ ਅਤੇ ਯਾਕੂਬ ਰਾਖੇਲ ਨੂੰ ਲੇਆਹ ਨਾਲੋਂ ਵੱਧ ਪਿਆਰ ਕਰਦਾ ਸੀ। ਯਾਕੂਬ ਸੱਤ ਵਰ੍ਹੇ ਹੋਰ ਲਾਬਾਨ ਲਈ ਕੰਮ ਕਰਦਾ ਰਿਹਾ।

Genesis 29:31
ਯਾਕੂਬ ਦਾ ਪਰਿਵਾਰ ਵੱਧਦਾ ਹੈ ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।

Genesis 29:32
ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”

Genesis 30:9
ਲੇਆਹ ਨੇ ਦੇਖਿਆ ਕਿ ਉਹ ਬੱਚੇ ਪੈਦਾ ਕਰਨੋ ਹਟ ਗਈ ਸੀ। ਇਸ ਲਈ ਉਸ ਨੇ ਆਪਣੀ ਦਾਸੀ ਜ਼ਿਲਫ਼ਾਹ ਯਾਕੂਬ ਦੇ ਹਵਾਲੇ ਕਰ ਦਿੱਤੀ।

Genesis 30:10
ਤਾਂ ਜ਼ਿਲਫ਼ਾਹ ਨੇ ਪੁੱਤਰ ਨੂੰ ਜਨਮ ਦਿੱਤਾ।

Occurences : 34

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்