Base Word
לֶחִי
Short DefinitionLechi, a place in Palestine
Long Definitiona place in Judah which must have been in the Shephelah, near the border of the hill-country of Judah; site uncertain
Derivationa form of H3895
International Phonetic Alphabetlɛˈħɪi̯
IPA modlɛˈχiː
Syllableleḥî
Dictionleh-HEE
Diction Modleh-HEE
UsageLehi
Part of speechn-pr-loc

Judges 15:9
ਫ਼ੇਰ ਫ਼ਲਿਸਤੀ ਲੋਕ ਯਹੂਦਾਹ ਦੀ ਧਰਤੀ ਉੱਤੇ ਗਏ। ਉਹ ਲੇਹੀ ਨਾਮ ਦੇ ਇੱਕ ਸਥਾਨ ਉੱਤੇ ਰੁਕ ਗਏ। ਉਨ੍ਹਾਂ ਦੀ ਫ਼ੌਜ ਨੇ ਉੱਥੇ ਡੇਰਾ ਲਾ ਲਿਆ (ਅਤੇ ਜੰਗ ਦੀ ਤਿਆਰੀ ਕਰਨ ਲੱਗੀ।)

Judges 15:14
ਜਦੋਂ ਸਮਸੂਨ ਲਹੀ ਨਾਮ ਦੇ ਸਥਾਨ ਉੱਤੇ ਅੱਪੜਿਆ, ਫ਼ਲਿਸਤੀ ਲੋਕ ਉਸ ਨੂੰ ਮਿਲਣ ਲਈ ਆਏ। ਉਹ ਖੁਸ਼ੀ ਨਾਲ ਚੀਕਾਂ ਮਾਰ ਰਹੇ ਸਨ। ਫ਼ੇਰ ਯਹੋਵਾਹ ਆਤਮਾ ਵੱਡੀ ਤਾਕਤ ਨਾਲ ਸਮਸੂਨ ਵਿੱਚ ਆ ਗਿਆ। ਸਮਸੂਨ ਨੇ ਰੱਸੇ ਤੋੜ ਦਿੱਤੇ। ਰੱਸੇ ਸੜੀਆਂ ਹੋਈਆਂ ਕਮਜ਼ੋਰ ਰਸੀਆਂ ਵਰਗੇ ਜਾਪਦੇ ਸਨ। ਰੱਸੇ ਉਸ ਦੇ ਬਾਜੂਆਂ ਤੋਂ ਇਸ ਤਰ੍ਹਾਂ ਡਿੱਗ ਪਏ ਜਿਵੇਂ ਉਹ ਪਿਘਲ ਗਏ ਹੋਣ।

Judges 15:19
ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸ ਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸ ਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹੱਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ।

Occurences : 3

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்