Base Word
מְלָאכָה
Short Definitionproperly, deputyship, i.e., ministry; generally, employment (never servile) or work (abstractly or concretely); also property (as the result of labor)
Long Definitionoccupation, work, business
Derivationfrom the same as H4397
International Phonetic Alphabetmɛ̆.lɔːʔˈkɔː
IPA modmɛ̆.lɑːʔˈχɑː
Syllablemĕlāʾkâ
Dictionmeh-law-KAW
Diction Modmeh-la-HA
Usagebusiness, + cattle, + industrious, occupation, + occupied, + officer, thing (made), use, (manner of) work(-man, -manship)
Part of speechn-f

Genesis 2:2
ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ।

Genesis 2:2
ਪਰਮੇਸ਼ੁਰ ਨੇ ਆਪਣਾ ਕੰਮ, ਜੋ ਉਹ ਕਰ ਰਿਹਾ ਸੀ ਖ਼ਤਮ ਕਰ ਲਿਆ। ਇਸ ਲਈ ਪਰਮੇਸ਼ੁਰ ਨੇ ਸੱਤਵੇਂ ਦਿਨ ਅਰਾਮ ਕੀਤਾ।

Genesis 2:3
ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।

Genesis 33:14
ਇਸ ਲਈ ਤੁਸੀਂ ਅੱਗੇ ਚੱਲੋ। ਮੈਂ ਹੌਲੀ-ਹੌਲੀ ਤੁਹਾਡੇ ਪਿੱਛੇ ਆਵਾਂਗਾ। ਮੈਂ ਆਪਣੇ ਪਸ਼ੂਆਂ ਅਤੇ ਹੋਰ ਜਾਨਵਰਾਂ ਕਾਰਣ ਕਾਫ਼ੀ ਹੌਲੀ ਚੱਲਾਂਗਾ ਤਾਂ ਜੋ ਉਹ ਸੁਰੱਖਿਅਤ ਰਹਿਣ ਅਤੇ ਮੇਰੇ ਬੱਚੇ ਬਹੁਤ ਜ਼ਿਆਦਾ ਨਾ ਥੱਕ ਜਾਣ। ਮੈਂ ਤੁਹਾਨੂੰ ਸੇਈਰ ਵਿੱਚ ਮਿਲਾਂਗਾ।”

Genesis 39:11
ਇੱਕ ਦਿਨ ਯੂਸੁਫ਼ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ। ਉਸ ਵਕਤ ਘਰ ਵਿੱਚ ਬਾਕੀ ਨੌਕਰ ਨਹੀਂ ਸਨ।

Exodus 12:16
ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸੱਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ।

Exodus 20:9
ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।

Exodus 20:10
ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ।

Exodus 22:8
ਪਰ ਜੇ ਤੁਸੀਂ ਚੋਰ ਨੂੰ ਨਾ ਫ਼ੜ ਸੱਕੋਂ, ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਕੀ ਘਰ ਦਾ ਮਾਲਕ ਦੋਸ਼ੀ ਹੈ ਜਾਂ ਨਹੀਂ। ਘਰ ਦੇ ਮਾਲਕ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ, ਅਤੇ ਉਹ ਸੌਂਹ ਖਾਵੇ ਕਿ ਉਸ ਨੇ ਆਪਣੇ ਗੁਆਂਢੀ ਦੀਆਂ ਚੀਜ਼ਾਂ ਨਹੀਂ ਚੁਰਾਈਆਂ।

Exodus 22:11
ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ।

Occurences : 167

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்