Base Word
נְקָמָה
Short Definitionavengement, whether the act of the passion
Long Definitionvengeance
Derivationfeminine of H5359
International Phonetic Alphabetn̪ɛ̆.k’ɔːˈmɔː
IPA modnɛ̆.kɑːˈmɑː
Syllablenĕqāmâ
Dictionneh-kaw-MAW
Diction Modneh-ka-MA
Usage+ avenge, revenge(-ing), vengeance
Part of speechn-f

Numbers 31:2
“ਮੈਂ ਇਸਰਾਏਲ ਦੇ ਲੋਕਾਂ ਦੀ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਵਿੱਚ ਸਹਾਇਤਾ ਕਰਾਂਗਾ। ਉਸਦੋਂ ਮਗਰੋਂ, ਮੂਸਾ ਤੇਰਾ ਦੇਹਾਂਤ ਹੋ ਜਾਵੇਗਾ।”

Numbers 31:3
ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ।

Judges 11:36
ਤਾਂ ਉਸਦੀ ਧੀ ਨੇ ਯਿਫ਼ਤਾਹ ਨੂੰ ਆਖਿਆ, “ਪਿਤਾ ਜੀ, ਤੁਸੀਂ ਯਹੋਵਾਹ ਅੱਗੇ ਇੱਕ ਇਕਰਾਰ ਕੀਤਾ ਹੈ। ਇਸ ਲਈ ਇਕਰਾਰ ਪੂਰਾ ਕਰੋ। ਉਹੀ ਕਰੋ ਜੋ ਤੁਸੀਂ ਕਰਨ ਲਈ ਆਖਿਆ ਸੀ। ਆਖਿਰਕਾਰ ਯਹੋਵਾਹ ਨੇ ਤੁਹਾਡੇ ਦੁਸ਼ਮਣਾ, ਅੰਮੋਨੀ ਲੋਕਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕੀਤੀ ਹੈ।”

2 Samuel 4:8
ਫ਼ਿਰ ਉਹ ਹਬਰੋਨ ਪਹੁੰਚੇ ਅਤੇ ਉੱਥੇ ਆਕੇ ਈਸ਼ਬੋਸ਼ਥ ਦਾ ਸਿਰ ਦਾਊਦ ਦੇ ਅੱਗੇ ਰੱਖਿਆ। ਰੇਕਾਬ ਅਤੇ ਬਆਨਾਹ ਨੇ ਪਾਤਸ਼ਾਹ ਨੂੰ ਆਖਿਆ, “ਇਹ ਤੁਹਾਡਾ ਵੈਰੀ ਸ਼ਾਊਲ, ਜੋ ਤੁਹਾਡੀ ਜਾਨ ਨੂੰ ਭਾਲਦਾ ਸੀ, ਉਸ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਅੱਜ ਯਹੋਵਾਹ ਨੇ ਸਾਡੇ ਪਾਤਸ਼ਾਹ ਦਾ ਬਦਲਾ ਸ਼ਾਊਲ, ਅਤੇ ਉਸਦੀ ਅੰਸ਼ ਤੋਂ ਲੈ ਲਿਆ ਹੈ।”

2 Samuel 22:48
ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।

Psalm 18:47
ਪਰਮੇਸ਼ੁਰ ਨੇ ਮੇਰੇ ਲਈ ਮੇਰੇ ਦੁਸ਼ਮਣਾਂ ਨੂੰ ਦੰਡ ਦਿੱਤਾ। ਉਸ ਨੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੱਤਾ ਹੈ।

Psalm 79:10
ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ? ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?” ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ। ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।

Psalm 94:1
ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।

Psalm 94:1
ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।

Psalm 149:7
ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।

Occurences : 27

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்