Base Word
עָדָה
Short DefinitionAdah, the name of two women
Long Definitionthe 1st of the 2 wives of Lamech and mother of Jabal and Jubal
Derivationfrom H5710; ornament
International Phonetic Alphabetʕɔːˈd̪ɔː
IPA modʕɑːˈdɑː
Syllableʿādâ
Dictionaw-DAW
Diction Modah-DA
UsageAdah
Part of speechn-pr-f

Genesis 4:19
ਲਾਮਕ ਨੇ ਦੋ ਔਰਤਾਂ ਨਾਲ ਸ਼ਾਦੀ ਕੀਤੀ। ਉਸਦੀ ਇੱਕ ਪਤਨੀ ਦਾ ਨਾਮ ਆਦਾਹ ਅਤੇ ਦੂਸਰੀ ਪਤਨੀ ਦਾ ਨਾਮ ਜ਼ਿੱਲਾਹ ਸੀ।

Genesis 4:20
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਯਾਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਪਸ਼ੂ ਪਾਲਣ ਕਰਕੇ ਜੀਵਨ ਦਾ ਨਿਰਬਾਹ ਕਰਦੇ ਸਨ।

Genesis 4:23
ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ: “ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਸੁਣੋ! ਲਾਮਕ ਦੀਓ ਪਤਨੀਓ ਮੇਰੀ ਗੱਲ ਸੁਣੋ! ਮੈਂ ਇੱਕ ਆਦਮੀ ਨੂੰ ਮਾਰ ਦਿੱਤਾ ਜਿਸਨੇ ਮੈਨੂੰ ਜ਼ਖਮੀ ਕੀਤਾ ਅਤੇ ਇੱਕ ਜਵਾਨ ਆਦਮੀ ਨੂੰ ਜਿਸਨੇ ਮੈਨੂੰ ਕੁਟਿਆ।

Genesis 36:2
ਏਸਾਓ ਨੇ ਕਨਾਨ ਦੀ ਧਰਤੀ ਦੀਆਂ ਔਰਤਾਂ ਨਾਲ ਸ਼ਾਦੀ ਕੀਤੀ। ਏਸਾਓ ਦੀਆਂ ਪਤਨੀਆਂ ਸਨ: ਆਦਾਹ, ਜੋ ਹਿੱਤੀ ਏਲੋਨ ਦੀ ਧੀ ਸੀ, ਅਤੇ ਆਹਾਲੀਬਾਮਾਹ, ਜੋ ਹਿੱਤੀ ਸਿਬਓਨ ਦੇ ਪੁੱਤਰ ਅਨਾਹ ਦੀ ਧੀ ਸੀ।

Genesis 36:4
ਏਸਾਓ ਅਤੇ ਆਦਾਹ ਦਾ ਇੱਕ ਪੁੱਤਰ ਸੀ ਅਲੀਫ਼ਾਜ਼। ਬਾਸਮਥ ਦਾ ਪੁੱਤਰ ਸੀ ਰਊਏਲ।

Genesis 36:10
ਇਹ ਨਾਮ ਏਸਾਓ ਦੇ ਉੱਤਰਾਧਿਕਾਰੀਆਂ ਦੇ ਸਨ: ਏਸਾਓ ਅਤੇ ਆਦਾਹ ਦਾ ਪੁੱਤਰ ਸੀ ਅਲੀਫ਼ਾਜ਼। ਏਸਾਓ ਅਤੇ ਬਾਸਮਥ ਦਾ ਪੁੱਤਰ ਸੀ ਰਊਏਲ।

Genesis 36:12
ਏਸਾਓ ਦੇ ਪੁੱਤਰ ਅਲੀਫ਼ਾਜ਼ ਦੀ ਇੱਕ ਤਿਮਨਾ ਨਾਮ ਦੀ ਦਾਸੀ ਸੀ। ਤਿਮਨਾ ਅਤੇ ਅਲੀਫ਼ਾਜ਼ ਦਾ ਪੁੱਤਰ ਅਮਾਲੇਕ ਸੀ। ਇਹ ਏਸਾਓ ਦੀ ਪਤਨੀ ਆਦਾਹ ਦੇ ਉੱਤਰਾਧਿਕਾਰੀ ਸਨ।

Genesis 36:16
ਕੋਰਹ, ਗਾਤਾਮ ਅਤੇ ਅਮਾਲੇਕ। ਅਦੋਮ ਦੀ ਧਰਤੀ ਵਿੱਚ ਇਹ ਅਲੀਫ਼ਾਜ਼ ਦੇ ਉੱਤਰਾਧਿਕਾਰੀ ਸਨ। ਅਦੋਮ ਦੀ ਧਰਤੀ ਵਿੱਚ ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਆਦਾਹ ਤੋਂ ਆਏ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்