Sign in / My account

Strong's Hebrew Concordance

Strong's Hebrew #6113

Base Word
עָצָר
Short Definitionto inclose; by analogy, to hold back; also to maintain, rule, assemble
Long Definition

to restrain, retain, close up, shut, withhold, refrain, stay, detain

(Qal), to restrain, halt, stop,to retain, (Niphal) to be restrained, be stayed, be under restraint

Derivationa primitive root
International Phonetic Alphabetʕɔːˈt͡sˤɔːr
IPA modʕɑːˈt͡sɑːʁ
Syllableʿāṣār
Dictionaw-TSAWR
Diction Modah-TSAHR
Usage× be able, close up, detain, fast, keep (self close, still), prevail, recover, refrain, × reign, restrain, retain, shut (up), slack, stay, stop, withhold (self)
Part of speechv

Bible Verses (46 occurrences)

Genesis 16:2

ਸਾਰਈ ਨੇ ਅਬਰਾਮ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਬੱਚੇ ਹੋਣ ਤੋਂ ਰੋਕ ਦਿੱਤਾ ਹੈ। ਇਸ ਲਈ ਮੇਰੀ ਦਾਸੀ ਹਾਜਰਾ ਨਾਲ ਸੰਭੋਗ ਕਰ। ਮੈਂ ਉਸ ਦੇ ਬੱਚੇ ਨੂੰ ਆਪਣੇ ਬੱਚੇ ਵਾਂਗ ਹੀ ਪ੍ਰਵਾਨ ਕਰਾਂਗੀ।” ਅਬਰਾਮ ਆਪਣੀ ਪਤਨੀ ਦੀ ਬੇਨਤੀ ਨਾਲ ਸਹਿਮਤ ਹੋ ਗਿਆ।

Numbers 16:50

ਇਸ ਲਈ ਭਿਆਨਕ ਬਿਮਾਰੀ ਨੂੰ ਰੋਕ ਲਿਆ ਗਿਆ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਮੂਸਾ ਵੱਲ ਚੱਲਾ ਗਿਆ।

Numbers 25:8

ਉਸ ਨੇ ਇਸਰਾਏਲੀ ਆਦਮੀ ਦਾ ਤੰਬੂ ਤੱਕ ਪਿੱਛਾ ਕੀਤਾ। ਫ਼ੇਰ ਉਸ ਨੇ ਬਰਛੇ ਨਾਲ ਇਸਰਾਏਲੀ ਆਦਮੀ ਅਤੇ ਮਿਦਯਾਨੀ ਔਰਤ ਨੂੰ ਉਸ ਦੇ ਤੰਬੂ ਅੰਦਰ ਮਾਰ ਦਿੱਤਾ। ਉਸ ਨੇ ਬਰਛਾ ਦੋਹਾਂ ਦੇ ਸਰੀਰਾਂ ਅੰਦਰ ਖੋਭ ਦਿੱਤਾ। ਉਸ ਸਮੇਂ ਇਸਰਾਏਲੀ ਲੋਕਾਂ ਅੰਦਰ ਮਹਾਮਾਰੀ ਫ਼ੈਲੀ ਹੋਈ ਸੀ। ਪਰ ਜਦੋਂ ਫ਼ੀਨਹਾਸ ਏ ਇਨ੍ਹਾਂ ਦੋਹਾਂ ਨੂੰ ਮਾਰ ਦਿੱਤਾ, ਬਿਮਾਰੀ ਖਤਮ ਹੋ ਗਈ।

Deuteronomy 11:17

ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।

Deuteronomy 32:36

“ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ; ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ। ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ। ਉਹ ਦੇਖਗਾ ਕਿ ਗੁਲਾਮ ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।

Judges 13:15

ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”

Judges 13:16

ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)

Occurences : 46