Base Word
צַד
Short Definitiona side; figuratively, an adversary
Long Definitionside
Derivationcontr. from an unused root meaning to sidle off
International Phonetic Alphabett͡sˤɑd̪
IPA modt͡sɑd
Syllableṣad
Dictiontsahd
Diction Modtsahd
Usage(be-)side
Part of speechn-m

Genesis 6:16
ਕਿਸ਼ਤੀ ਲਈ ਇਸਦੀ ਛੱਤ ਤੋਂ 18 ਇੰਚ ਹੇਠਾਂ ਇੱਕ ਖਿੜਕੀ ਬਣਾ। ਕਿਸ਼ਤੀ ਦੇ ਇੱਕ ਪਾਸੇ ਵੱਲ ਦਰਵਾਜ਼ਾ ਰੱਖੀਂ। ਕਿਸ਼ਤੀ ਦਿਆਂ ਤਿੰਨ ਮੰਜ਼ਲਾਂ ਹੋਣ; ਉੱਪਰਲੀ ਮੰਜ਼ਿਲ, ਵਿੱਚਕਾਰਲੀ ਮੰਜ਼ਿਲ ਅਤੇ ਹੇਠਲੀ ਮੰਜ਼ਿਲ।

Exodus 25:32
“ਸ਼ਮਾਦਾਨ ਦੀਆਂ ਛੇ ਟਹਿਣੀਆਂ ਹੋਣੀਆਂ ਚਾਹੀਦੀਆਂ ਹਨ-ਤਿੰਨ ਟਹਿਣੀਆਂ ਇੱਕ ਪਾਸੇ ਅਤੇ ਤਿੰਨ ਦੂਜੇ ਪਾਸੇ।

Exodus 25:32
“ਸ਼ਮਾਦਾਨ ਦੀਆਂ ਛੇ ਟਹਿਣੀਆਂ ਹੋਣੀਆਂ ਚਾਹੀਦੀਆਂ ਹਨ-ਤਿੰਨ ਟਹਿਣੀਆਂ ਇੱਕ ਪਾਸੇ ਅਤੇ ਤਿੰਨ ਦੂਜੇ ਪਾਸੇ।

Exodus 25:32
“ਸ਼ਮਾਦਾਨ ਦੀਆਂ ਛੇ ਟਹਿਣੀਆਂ ਹੋਣੀਆਂ ਚਾਹੀਦੀਆਂ ਹਨ-ਤਿੰਨ ਟਹਿਣੀਆਂ ਇੱਕ ਪਾਸੇ ਅਤੇ ਤਿੰਨ ਦੂਜੇ ਪਾਸੇ।

Exodus 26:13
ਦੋਹਾਂ ਪਾਸਿਆਂ ਦੇ ਇਸ ਤੰਬੂ ਦੇ ਪਰਦੇ ਪਵਿੱਤਰ ਤੰਬੂ ਦੇ ਹੇਠਲੇ ਕਿਨਾਰਿਆਂ ਉੱਤੇ ਇੱਕ ਹੱਥ ਹੇਠਾਂ ਲਟਕਣਗੇ। ਇਸ ਤਰ੍ਹਾਂ ਇਹ ਤੰਬੂ ਪਵਿੱਤਰ ਤੰਬੂ ਨੂੰ ਪੂਰੀ ਤਰ੍ਹਾਂ ਕੱਜ ਲਵੇਗਾ।

Exodus 30:4
ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।

Exodus 37:18
ਸ਼ਮਾਦਾਨ ਦੀਆਂ ਛੇ ਸ਼ਾਖਾਵਾਂ ਸਨ-ਤਿੰਨ ਸ਼ਾਖਾਵਾਂ ਇੱਕ ਪਾਸੇ ਅਤੇ ਤਿੰਨ ਸ਼ਾਖਾਵਾਂ ਦੂਸਰੇ ਪਾਸੇ।

Exodus 37:18
ਸ਼ਮਾਦਾਨ ਦੀਆਂ ਛੇ ਸ਼ਾਖਾਵਾਂ ਸਨ-ਤਿੰਨ ਸ਼ਾਖਾਵਾਂ ਇੱਕ ਪਾਸੇ ਅਤੇ ਤਿੰਨ ਸ਼ਾਖਾਵਾਂ ਦੂਸਰੇ ਪਾਸੇ।

Exodus 37:18
ਸ਼ਮਾਦਾਨ ਦੀਆਂ ਛੇ ਸ਼ਾਖਾਵਾਂ ਸਨ-ਤਿੰਨ ਸ਼ਾਖਾਵਾਂ ਇੱਕ ਪਾਸੇ ਅਤੇ ਤਿੰਨ ਸ਼ਾਖਾਵਾਂ ਦੂਸਰੇ ਪਾਸੇ।

Exodus 37:27
ਉਸ ਨੇ ਜਗਵੇਦੀ ਲਈ ਸੋਨੇ ਦੇ ਦੋ ਕੜੇ ਬਣਾਏ। ਉਸ ਨੇ ਜਗਵੇਦੀ ਦੇ ਹਰੇਕ ਪਾਸੇ ਕਿਨਾਰੀ ਦੇ ਹੇਠਾਂ ਕੜੇ ਪਾ ਦਿੱਤੇ। ਇਹ ਸੋਨੇ ਦੇ ਕੜੇ ਜਗਵੇਦੀ ਨੂੰ ਚੁੱਕਣ ਵਾਲੀਆਂ ਚੋਬਾਂ ਨੂੰ ਫ਼ੜੀ ਰੱਖਦੇ ਸਨ।

Occurences : 33

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்