Base Word
צְלׇפְחָד
Short DefinitionTselophchad, an Israelite
Long Definitiona Manassite, son of Hepher and grandson of Gilead; came out of Egypt with Moses and died in the wilderness leaving only five daughters as heirs; their right to the inheritance was confirmed by divine direction
Derivationfrom the same as H6764 and H0259
International Phonetic Alphabett͡sˤɛ̆.lopˈħɔːd̪
IPA modt͡sɛ̆.lofˈχɑːd
Syllableṣĕlopḥād
Dictiontseh-lope-HAWD
Diction Modtseh-lofe-HAHD
UsageZelophehad
Part of speechn-pr-m

Numbers 26:33
ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸਦਾ ਕੋਈ ਪੁੱਤਰ ਨਹੀਂ ਸੀ-ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।

Numbers 26:33
ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਪਰ ਉਸਦਾ ਕੋਈ ਪੁੱਤਰ ਨਹੀਂ ਸੀ-ਸਿਰਫ਼ ਧੀਆਂ ਸਨ। ਉਸ ਦੀਆਂ ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।

Numbers 27:1
ਸਲਾਫ਼ਹਾਦ ਦੀਆਂ ਧੀਆਂ ਸਲਾਫ਼ਹਾਦ ਹੇਫ਼ਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ। ਗਿਲਆਦ ਮਾਕੀਰ ਦਾ ਪੁੱਤਰ ਸੀ। ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ। ਸਲਾਫ਼ਹਾਦ ਦੀਆਂ ਪੰਜ ਧੀਆਂ ਸਨ। ਉਨ੍ਹਾਂ ਦੇ ਨਾਮ ਸਨ: ਮਾਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।

Numbers 27:7
“ਸਲਾਫ਼ਹਾਦ ਦੀਆਂ ਧੀਆਂ ਠੀਕ ਆਖਦੀਆਂ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਦੀ ਜ਼ਮੀਨ ਦਾ ਹਿੱਸਾ ਮਿਲਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਨੂੰ ਉਹ ਜ਼ਮੀਨ ਦੇ ਦਿਉ ਜਿਹੜੀ ਤੁਸੀਂ ਉਨ੍ਹਾ ਦੇ ਪਿਤਾ ਨੂੰ ਦੇਣੀ ਸੀ।”

Numbers 36:2
ਉਨ੍ਹਾਂ ਨੇ ਆਖਿਆ, “ਸ਼੍ਰੀ ਮਾਨ ਜੀ, ਯਹੋਵਾਹ ਨੇ ਸਾਨੂੰ ਆਦੇਸ਼ ਦਿੱਤਾ ਸੀ ਕਿ ਸਲਫ਼ਹਾਦ ਦੀ ਜ਼ਮੀਨ ਉਸ ਦੀਆਂ ਧੀਆਂ ਨੂੰ ਦਿੱਤੀ ਜਾਵੇ। ਸਲਾਫ਼ਹਾਦ, ਸਾਡਾ ਭਰਾ ਸੀ।

Numbers 36:6
ਯਹੋਵਾਹ ਦਾ ਸਲਾਫ਼ਹਾਦ ਦੀਆਂ ਧੀਆਂ ਨੂੰ ਇਹ ਆਦੇਸ਼ ਹੈ: ਜੇ ਤੁਸੀਂ ਕਿਸੇ ਨਾਲ ਸ਼ਾਦੀ ਕਰਾਉਣੀ ਚਾਹੋਂ ਤਾਂ ਤੁਹਾਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ।

Numbers 36:10
ਸਲਾਫ਼ਹਾਦ ਦੀਆਂ ਧੀਆਂ ਨੇ ਯਹੋਵਾਹ ਦਾ ਮੂਸਾ ਨੂੰ ਦਿੱਤਾ ਹੋਇਆ ਆਦੇਸ਼ ਪ੍ਰਵਾਨ ਕਰ ਲਿਆ।

Numbers 36:11
ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ।

Joshua 17:3
ਸਲਾਫ਼ਹਾਦ ਹੇਫ਼ੇਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ! ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਸਲਾਫ਼ਹਾਦ ਦਾ ਕੋਈ ਪੁੱਤਰ ਨਹੀਂ ਸੀ ਪਰ ਉਸ ਦੀਆਂ ਪੰਜ ਧੀਆਂ ਸਨ। ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।

1 Chronicles 7:15
ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்