Base Word
צִקְלַג
Short DefinitionTsiklag or Tsikelag, a place in Palestine
Long Definitiona town in the south of Judah, later allotted to Simeon; noted for its having been the city of David given to him by king Achish of Gath and his residence when he was joined by many of his mighty warriors and when he received word of the death of Saul
Derivationor צִיקלַג; (1 Chronicles 12:1,20), of uncertain derivation
International Phonetic Alphabett͡sˤɪk’ˈlɑɡ
IPA modt͡sikˈlɑɡ
Syllableṣiqlag
Dictiontsik-LAHɡ
Diction Modtseek-LAHɡ
UsageZiklag
Part of speechn-pr-loc

Joshua 15:31
ਸਿਕਲਾਗ, ਮਦਮੰਨਾਹ, ਸਨਸੰਨਾਹ,

Joshua 19:5
ਸਿਕਲਾਗ, ਬੈਤ ਮਾਰਕਾਬੋਥ, ਹਸਰ ਸੂਸਾਹ,

1 Samuel 27:6
ਉਸ ਦਿਨ ਆਕੀਸ਼ ਨੇ ਦਾਊਦ ਨੂੰ ਸਿਕਲਗ ਸ਼ਹਿਰ ਦੇ ਦਿੱਤਾ। ਅੱਜ ਤੀਕ ਸਿਕਲਗ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ।

1 Samuel 27:6
ਉਸ ਦਿਨ ਆਕੀਸ਼ ਨੇ ਦਾਊਦ ਨੂੰ ਸਿਕਲਗ ਸ਼ਹਿਰ ਦੇ ਦਿੱਤਾ। ਅੱਜ ਤੀਕ ਸਿਕਲਗ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ।

1 Samuel 30:1
ਅਮਾਲੇਕੀਆਂ ਦਾ ਸਿਕਲਗ ਉੱਤੇ ਹਮਲਾ ਬੋਲਣਾ ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ।

1 Samuel 30:14
ਅਸੀਂ ਕੇਰਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ਼ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਅਤੇ ਸਿਕਲਗ ਨੂੰ ਅਸੀਂ ਅੱਗ ਲਾਕੇ ਸਾੜ ਸੁੱਟਿਆ।”

1 Samuel 30:26
ਜਦੋਂ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, “ਵੇਖੋ, ਯਹੋਵਾਹ ਨੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗਾਤ ਹੈ।”

2 Samuel 1:1
ਦਾਊਦ ਨੂੰ ਸ਼ਾਊਲ ਦੀ ਮੌਤ ਬਾਰੇ ਪਤਾ ਲੱਗਣਾ ਦਾਊਦ ਅਮਾਲੇਕੀਆਂ ਨੂੰ ਹਰਾਉਣ ਤੋਂ ਬਾਅਦ ਸਿਕਲਗ ਨੂੰ ਮੁੜਿਆ। ਇਹ ਸਭ ਸ਼ਾਊਲ ਦੇ ਇੱਕਦਮ ਮਰਨ ਉਪਰੰਤ ਹੋਇਆ। ਤਦ ਦਾਊਦ ਉੱਥੇ ਦੋ ਦਿਨ ਰਿਹਾ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்