Base Word
אַרְגֹּב
Short DefinitionArgob, a district of Palestine
Long Definition(n pr loc) a district or area in Bashan
Derivationfrom the same as H7263; stony
International Phonetic Alphabetʔɑrˈɡob
IPA modʔɑʁˈɡo̞wv
Syllableʾargōb
Dictionar-ɡOBE
Diction Modar-ɡOVE
UsageArgob
Part of speechn-pr-loc n-pr-m

Deuteronomy 3:4
ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਈ।

Deuteronomy 3:13
ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।” (ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ।

Deuteronomy 3:14
ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।)

1 Kings 4:13
ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।

2 Kings 15:25
ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸ ਨੇ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸ ਦੇ ਨਾਲ ਸਨ, ਜਦੋਂ ਉਸ ਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।

Occurences : 5

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்