Strong's Hebrew Concordance
Strong's Hebrew #7136
| Base Word | |
| קָרָה | |
| Short Definition | to light upon (chiefly by accident); causatively, to bring about |
| Long Definition |
to encounter, meet, befall, happen, come to meet (Qal), to encounter, meet,to befall, (Niphal), to encounter, meet (without pre-arrangement),to chance to be present,to come to meet, (Hiphil) to cause to meet, appoint to build with beams (Piel) to lay the beams of, furnish with beams |
| Derivation | a primitive root |
| International Phonetic Alphabet | k’ɔːˈrɔː |
| IPA mod | kɑːˈʁɑː |
| Syllable | qārâ |
| Diction | kaw-RAW |
| Diction Mod | ka-RA |
| Usage | appoint, lay (make) beams, befall, bring, come (to pass unto), floor, (hap) was, happen (unto), meet, send good speed |
| Part of speech | v |
Bible Verses (27 occurrences)
ਨੌਕਰ ਨੇ ਆਖਿਆ, “ਯਹੋਵਾਹ, ਤੂੰ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਹੈ। ਕਿਰਪਾ ਕਰਕੇ ਮੈਨੂੰ ਉਸ ਦੇ ਪੁੱਤਰ ਲਈ ਵਹੁਟੀ ਤਲਾਸ਼ ਕਰਨ ਦੀ ਇਜਾਜ਼ਤ ਦੇ। ਕਿਰਪਾ ਕਰਕੇ ਮੇਰੇ ਸੁਆਮੀ ਅਬਰਾਹਾਮ ਉੱਤੇ ਇੰਨੀ ਮਿਹਰ ਕਰ।
ਪਰ ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, “ਤੂੰ ਇੰਨੀ ਛੇਤੀ ਜਾਨਵਰ ਦਾ ਸ਼ਿਕਾਰ ਕਿਵੇਂ ਕਰ ਲਿਆ?” ਯਾਕੂਬ ਨੇ ਜਵਾਬ ਦਿੱਤਾ, “ਕਿਉਂਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਮੈਨੂੰ ਕਾਮਯਾਬ ਕਰ ਦਿੱਤਾ।”
ਭਰਾਵਾਂ ਦਾ ਯਾਕੂਬ ਨੂੰ ਖ਼ਬਰ ਦੇਣਾ ਭਰਾ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੀ ਧਰਤੀ ਉੱਤੇ ਵਾਪਸ ਚੱਲੇ ਗਏ। ਉਨ੍ਹਾਂ ਨੇ ਯਾਕੂਬ ਨੂੰ ਉਹ ਸਾਰਾ ਕੁਝ ਦੱਸ ਦਿੱਤਾ ਜੋ ਵਾਪਰਿਆ ਸੀ।
ਜੇ ਤੁਸੀਂ ਮੇਰੇ ਦੂਸਰੇ ਪੁੱਤਰ ਨੂੰ ਵੀ ਮੇਰੇ ਕੋਲੋਂ ਲੈ ਜਾਵੋਂਗੇ, ਅਤੇ ਜੇ ਉਸ ਨੂੰ ਕੁਝ ਹੋ ਗਿਆ ਤਾਂ ਮੈਂ ਬੁੱਢਾ ਅਤੇ ਉਦਾਸ ਹੀ ਮਰ ਜਾਵਾਂਗਾ।’
“ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’
ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਕੀ ਯਹੋਵਾਹ ਨੂੰ ਤਾਕਤ ਦੀ ਕਮੀ ਹੈ? ਹੁਣ ਤੁਸੀਂ ਦੇਖੋਂਗੇ ਕਿ ਮੈਂ ਉਹ ਸਾਰੀਆਂ ਗੱਲਾਂ ਕਰ ਸੱਕਦਾ ਹਾਂ ਜੋ ਮੈਂ ਆਖਦਾ ਹਾਂ।”
ਫ਼ੇਰ ਬਿਲਆਮ ਨੇ ਬਾਲਾਕ ਨੂੰ ਆਖਿਆ, “ਇਸ ਜਗਵੇਦੀ ਦੇ ਨੇੜੇ, ਇੱਥੇ ਖਲੋਵੋ। ਮੈਂ ਕਿਸੇ ਦੂਸਰੇ ਸਥਾਨ ਤੇ ਜਾਵਾਂਗਾ। ਫ਼ੇਰ ਯਹੋਵਾਹ ਮੇਰੇ ਕੋਲ ਆਵੇਗਾ ਅਤੇ ਮੈਨੂੰ ਦੱਸੇਗਾ ਕਿ ਮੈਂ ਕੀ ਆਖਣਾ ਹੈ।” ਫ਼ੇਰ ਬਿਲਆਮ ਇੱਕ ਉਚੇਰੇ ਸਥਾਨ ਉੱਤੇ ਚੱਲਿਆ ਗਿਆ।
ਉਸ ਥਾਂ ਉੱਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ। ਬਿਲਆਨ ਨੇ ਆਖਿਆ, “ਮੈਂ ਸੱਤ ਜਗਵੇਦੀਆਂ ਤਿਆਰ ਕਰ ਦਿੱਤੀਆਂ ਹਨ ਅਤੇ ਮੈਂ ਹਰੇਕ ਜਗਵੇਦੀ ਉੱਤੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾ ਦਿੱਤਾ ਹੈ।”
ਇਸ ਲਈ ਬਿਲਆਮ ਨੇ ਬਾਲਾਕ ਨੂੰ ਆਖਿਆ, “ਆਪਣੀ ਬਲੀ ਦੇ ਕੋਲ ਖਲੋ। ਮੈਂ ਉਸ ਥਾਂ ਉੱਤੇ ਜਾਕੇ ਯਹੋਵਾਹ ਨੂੰ ਮਿਲਾਂਗਾ।”
ਇਸ ਤਰ੍ਹਾਂ ਯਹੋਵਾਹ ਬਿਲਆਮ ਨੂੰ ਮਿਲਣ ਲਈ ਆਇਆ ਅਤੇ ਬਿਲਆਮ ਨੂੰ ਦੱਸਿਆ ਕਿ ਉਸ ਨੇ ਕੀ ਆਖਣਾ ਹੈ। ਫ਼ੇਰ ਯਹੋਵਾਹ ਨੇ ਬਿਲਆਮ ਨੂੰ ਬਾਲਾਕ ਕੋਲ ਵਾਪਸ ਜਾਣ ਅਤੇ ਇਹ ਗੱਲਾਂ ਦੱਸਣ ਲਈ ਆਖਿਆ।
Occurences : 27