Base Word
רָחָב
Short DefinitionRachab, a Canaanitess
Long Definitiona harlot of Jericho who aided the spies to escape; saved from the destruction of Jericho; married Salmon, an ancestor of David and of Christ; commended for her faith in the book of James
Derivationthe same as H7342; proud
International Phonetic Alphabetrɔːˈħɔːb
IPA modʁɑːˈχɑːv
Syllablerāḥāb
Dictionraw-HAWB
Diction Modra-HAHV
UsageRahab
Part of speechn-pr-f

Joshua 2:1
ਯਰੀਹੋ ਵਿੱਚ ਜਾਸੂਸ ਯਹੋਸ਼ੁਆ, ਨੂਨ ਦਾ ਪੁੱਤਰ ਅਤੇ ਹੋਰ ਸਾਰੇ ਆਦਮੀਆਂ ਨੇ ਅਕਾਸੀਆ ਵਿਖੇ ਡੇਰਾ ਲਾਇਆ ਹੋਇਆ ਸੀ। ਯਹੋਸ਼ੁਆ ਨੇ ਦੋ ਬੰਦਿਆ ਨੂੰ ਜਸੂਸਾਂ ਵਜੋਂ ਉਸ ਧਰਤੀ ਉੱਤੇ ਘੱਲਿਆ। ਇਨ੍ਹਾਂ ਬੰਦਿਆਂ ਨੇ ਧਰਤੀ ਦੀ, ਖਾਸੱਕਰ ਯਰੀਹੋ ਸ਼ਹਿਰ ਦੀ ਜਸੂਸੀ ਕਰਨੀ ਸੀ। ਇਹ ਦੋਵੇਂ ਬੰਦੇ ਰਾਹਾਬ ਨਾਮ ਦੀ ਵੇਸਵਾ ਦੇ ਘਰੇ ਠਹਿਰੇ।

Joshua 2:3
ਇਸ ਲਈ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਇਹ ਸੰਦੇਸ਼ ਭੇਜਿਆ: “ਉਨ੍ਹਾਂ ਬੰਦਿਆਂ ਨੂੰ ਨਾ ਛੁਪਾ ਜਿਹੜੇ ਆਏ ਸਨ ਅਤੇ ਤੇਰੇ ਘਰ ਠਹਿਰੇ ਸਨ। ਉਨ੍ਹਾਂ ਨੂੰ ਬਾਹਰ ਲਿਆ। ਉਹ ਸਾਡੇ ਦੇਸ਼ ਦੀ ਜਸੂਸੀ ਕਰਨ ਆਏ ਹਨ।”

Joshua 6:17
ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ।

Joshua 6:23
ਇਸ ਲਈ ਉਹ ਦੋਵੇਂ ਉਸ ਦੇ ਘਰ ਵਿੱਚ ਗਏ ਅਤੇ ਰਾਹਾਬ ਨੂੰ ਬਾਹਰ ਲੈ ਆਏ। ਉਨ੍ਹਾਂ ਨੇ ਉਸ ਦੇ ਪਿਤਾ, ਮਾਤਾ, ਭਰਾਵਾ ਉਸ ਦੇ ਸਾਰੇ ਪਰਿਵਾਰ ਅਤੇ ਹੋਰ ਸਾਰੇ ਲੋਕਾਂ ਨੂੰ ਜੋ ਉਸ ਦੇ ਨਾਲ ਸਨ, ਬਾਹਰ ਲਿਆਂਦਾ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸਰਾਏਲ ਦੇ ਡੇਰੇ ਤੋਂ ਬਾਹਰ ਸੁਰੱਖਿਅਤ ਥਾਂ ਉੱਤੇ ਬਿਠਾ ਦਿੱਤਾ।

Joshua 6:25
ਯਹੋਸ਼ੁਆ ਨੇ ਵੇਸਵਾ ਰਾਹਾਬ ਨੂੰ, ਉਸ ਦੇ ਪਰਿਵਾਰ ਅਤੇ ਉਨ੍ਹਾਂ ਹੋਰ ਸਾਰੇ ਲੋਕਾਂ ਨੂੰ ਬਚਾ ਲਿਆ ਜਿਹੜੇ ਉਸ ਦੇ ਨਾਲ ਸਨ। ਯਹੋਸ਼ੁਆ ਨੇ ਉਨ੍ਹਾਂ ਨੂੰ ਜਿਉਣ ਦਿੱਤਾ ਕਿਉਂਕਿ ਰਾਹਾਬ ਨੇ ਉਨ੍ਹਾਂ ਜਸੂਸਾਂ ਦੀ ਸਹਾਇਤਾ ਕੀਤੀ ਸੀ। ਜਿਨ੍ਹਾਂ ਨੂੰ ਯਹੋਸ਼ੁਆ ਨੇ ਯਰੀਹੋ ਵਿੱਚ ਭੇਜਿਆ ਸੀ ਰਾਹਾਬ ਅੱਜ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੀ ਹੈ।

Occurences : 5

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்