Base Word
שָׂכָר
Short Definitionpayment of contract; concretely, salary, fare, maintenance; by implication, compensation, benefit
Long Definitionhire, wages
Derivationfrom H7936
International Phonetic Alphabetɬɔːˈkɔːr
IPA modsɑːˈχɑːʁ
Syllableśākār
Dictionsaw-KAWR
Diction Modsa-HAHR
Usagehire, price, reward(-ed), wages, worth
Part of speechn-m

Genesis 15:1
ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”

Genesis 30:18
ਲੇਆਹ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਇਨਾਮ ਦਿੱਤਾ ਹੈ ਕਿਉਂਕਿ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਅਰਪਣ ਕਰ ਦਿੱਤੀ ਸੀ।” ਇਸ ਲਈ ਲੇਆਹ ਨੇ ਆਪਣੇ ਪੁੱਤਰ ਦਾ ਨਾਮ ਯਿੱਸਾਕਾਰ ਰੱਖਿਆ।

Genesis 30:28
ਮੈਨੂੰ ਦੱਸ ਕਿ ਤੈਨੂੰ ਕੀ ਦੇਵਾਂ ਮੈਂ ਉਹ ਚੀਜ਼ ਤੈਨੂੰ ਦੇ ਦੇਵਾਂਗਾ।”

Genesis 30:32
ਪਰ ਅੱਜ ਮੈਨੂੰ ਤੇਰੇ ਸਾਰੇ ਇੱਜੜਾਂ ਵਿੱਚ ਗੇੜਾ ਮਾਰਨ ਦੇ ਅਤੇ ਹਰ ਉਸ ਲੇਲੇ ਨੂੰ ਲੈ ਲੈਣ ਦੇ ਜਿਸਦੇ ਉੱਤੇ ਧੱਬੇ ਜਾਂ ਲਕੀਰਾਂ ਹਨ। ਇਹੀ ਮੇਰੀ ਤਨਖਾਹ ਹੋਵੇਗੀ।

Genesis 30:33
ਭਵਿੱਖ ਵਿੱਚ, ਤੂੰ ਆਸਾਨੀ ਨਾਲ ਦੇਖ ਸੱਕੇਂਗਾ ਕਿ ਮੈਂ ਇਮਾਨਦਾਰ ਹਾਂ ਜਾਂ ਨਹੀਂ। ਤੂੰ ਮੇਰੇ ਇੱਜੜ ਵੱਲ ਝਾਤੀ ਮਾਰਨ ਆ ਸੱਕਦਾ ਹੈ। ਜੇ ਮੇਰੇ ਕੋਲ ਕੋਈ ਅਜਿਹੀ ਬੱਕਰੀ ਹੋਵੇ ਜਿਸਦੇ ਉੱਤੇ ਧੱਬੇ ਨਹੀਂ ਹਨ ਜਾਂ ਕੋਈ ਅਜਿਹੀ ਭੇਡ ਹੋਵੇ ਜੋ ਕਾਲੀ ਨਹੀਂ ਹੈ ਤਾਂ ਤੈਨੂੰ ਪਤਾ ਲੱਗ ਜਾਵੇਗਾ ਕਿ ਉਸ ਨੂੰ ਮੈਂ ਚੋਰੀ ਕੀਤਾ ਸੀ।”

Genesis 31:8
“ਜੇਕਰ ਲਾਬਾਨ ਨੇ ਆਖਿਆ, ‘ਤੂੰ ਆਪਣੀ ਤਨਖਾਹ ਵਜੋਂ ਧਾਰੀਆਂ ਵਾਲੀਆਂ ਸਾਰੀਆਂ ਬੱਕਰੀਆਂ ਰੱਖ ਸੱਕਦੈਂ,’ ਤਾਂ ਸਾਰੇ ਜਾਨਵਰਾਂ ਦੇ ਬੱਚੇ ਧਾਰੀਆਂ ਵਾਲੇ ਸਨ।

Genesis 31:8
“ਜੇਕਰ ਲਾਬਾਨ ਨੇ ਆਖਿਆ, ‘ਤੂੰ ਆਪਣੀ ਤਨਖਾਹ ਵਜੋਂ ਧਾਰੀਆਂ ਵਾਲੀਆਂ ਸਾਰੀਆਂ ਬੱਕਰੀਆਂ ਰੱਖ ਸੱਕਦੈਂ,’ ਤਾਂ ਸਾਰੇ ਜਾਨਵਰਾਂ ਦੇ ਬੱਚੇ ਧਾਰੀਆਂ ਵਾਲੇ ਸਨ।

Exodus 2:9
ਰਾਜੇ ਦੀ ਧੀ ਨੇ ਮਾਂ ਨੂੰ ਆਖਿਆ, “ਇਸ ਬੱਚੇ ਨੂੰ ਚੁੱਕ ਲੈ ਅਤੇ ਮੇਰੀ ਖਾਤਰ ਇਸ ਨੂੰ ਦੁੱਧ ਚੁੰਘਾ। ਮੈਂ ਇਸਦੀ ਦੇਖ-ਭਾਲ ਕਰਨ ਲਈ ਤੈਨੂੰ ਮਜ਼ਦੂਰੀ ਦੇਵਾਂਗੀ।” ਇਸ ਲਈ ਔਰਤ ਨੇ ਆਪਣਾ ਬੱਚਾ ਚੁੱਕ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।

Exodus 22:15
ਪਰ ਜੇ ਮਾਲਕ ਜਾਨਵਰ ਦੇ ਨਾਲ ਸੀ, ਤਾਂ ਗੁਆਂਢੀ ਨੂੰ ਕੁਝ ਦੇਣ ਦੀ ਲੋੜ ਨਹੀਂ। ਜਾਂ, ਜੇ ਗੁਆਂਢੀ ਇਸ ਕੰਮ ਲਈ ਜਾਨਵਰ ਦੀ ਵਰਤੋਂ ਲਈ ਪੈਸੇ ਦੇ ਰਿਹਾ ਸੀ। ਤਾਂ ਉਸ ਨੂੰ ਕੁਝ ਨਹੀਂ ਦੇਣਾ ਪਵੇਗਾ ਜੇ ਜਾਨਵਰ ਮਰ ਜਾਂਦਾ ਹੈ ਜਾਂ ਜ਼ਖਮੀ ਹੋ ਜਾਂਦਾ ਹੈ। ਜਿਹੜਾ ਪੈਸਾ ਉਸ ਨੇ ਜਾਨਵਰ ਦੀ ਵਰਤੋਂ ਲਈ ਦਿੱਤਾ ਉਹ ਅਦਾਇਗੀ ਲਈ ਕਾਫ਼ੀ ਹੋਵੇਗਾ।

Numbers 18:31
ਬਾਕੀ ਜੋ ਵੀ ਬਚੇ ਤੁਸੀਂ ਅਤੇ ਤੁਹਾਡੇ ਪਰਿਵਾਰ ਖਾ ਸੱਕਦੇ ਹਨ। ਇਹ ਤੁਹਾਡੀ ਮੰਡਲੀ ਵਾਲੇ ਤੰਬੂ ਵਿੱਚ ਕੀਤੀ ਸੇਵਾ ਦਾ ਫ਼ਲ ਹੈ।

Occurences : 28

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்