Base Word
שְׁפַטְיָה
Short DefinitionShephatjah, the name of ten Israelites
Long Definitiona son of David by Abital; David's 5th son
Derivationor שְׁפַטְיָהוּ; from H8199 and H3050; Jah has judged
International Phonetic Alphabetʃɛ̆.pɑt̪’ˈjɔː
IPA modʃɛ̆.fɑtˈjɑː
Syllablešĕpaṭyâ
Dictionsheh-paht-YAW
Diction Modsheh-faht-YA
UsageShephatiah
Part of speechn-pr-m

2 Samuel 3:4
ਦਾਊਦ ਦੇ ਚੌਥੇ ਪੁੱਤਰ ਦਾ ਨਾਉਂ ਅਦੋਨਿੱਯਾਹ ਸੀ ਅਤੇ ਉਹ ਹੱਗੀਥ ਦਾ ਪੁੱਤਰ ਸੀ। ਉਸ ਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁੱਖੋਂ ਸੀ।

1 Chronicles 3:3
ਉਸ ਦਾ ਪੰਜਵਾਂ ਪੁੱਤਰ ਸ਼ਫਟਯਾਹ ਸੀ, ਉਸਦੀ ਮਾਂ ਅਬੀਟਾਲ ਸੀ। ਉਸ ਦਾ ਛੇਵਾਂ ਪੁੱਤਰ ਯਿਥਰਆਮ ਸੀ, ਅਤੇ ਉਸਦੀ ਮਾਂ ਅਗਲਾਹ ਸੀ।

1 Chronicles 9:8
ਯਿਬਨਯਾਹ ਯਰੋਹਾਮ ਦਾ ਪੁੱਤਰ ਸੀ। ਏਲਾਹ ਉੱਜ਼ੀ ਦਾ ਪੁੱਤਰ ਸੀ ਤੇ ਉੱਜ਼ੀ ਮਿਕਰੀ ਦਾ। ਅਤੇ ਮਸ਼ੁੱਲਾਮ ਸ਼ਫ਼ਟਯਾਹ ਦਾ ਪੁੱਤਰ ਸੀ ਅਤੇ ਸ਼ਫ਼ਟਯਾਹ ਰਊੇਏਲ ਦਾ ਤੇ ਰਊੇਏਲ ਯਿਬਨੀਯਾਹ ਦਾ ਪੁੱਤਰ।

1 Chronicles 12:5
ਅਲਊਜ਼ਈ, ਯਿਰੀਮੋਥ, ਬਅਲਯਾਹ, ਸ਼ਮਰਯਾਹ ਅਤੇ ਸ਼ਫ਼ਟਯਾਹ ਹਰੁਫ਼ੀ,

1 Chronicles 27:16
ਘਰਾਣਿਆਂ ਦੇ ਆਗੂ ਇਸਰਾਏਲੀਆਂ ਦੇ ਪਰਿਵਾਰ-ਸਮੂਹਾਂ ਦੇ ਪ੍ਰਧਾਨ ਇਸ ਪ੍ਰਕਾਰ ਸਨ: ਰਊਬੇਨ: ਜ਼ਿਕਰੀ ਦਾ ਪੁੱਤਰ ਅਲੀਅਜ਼ਰ। ਸ਼ਿਮੋਨ: ਮਆਕਾਹ ਦਾ ਪੁੱਤਰ ਸ਼ਫ਼ਟਯਾਹ।

2 Chronicles 21:2
ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।

Ezra 2:4
ਸ਼ਫਟਯਾਹ ਦੇ ਉੱਤਰਾਧਿਕਾਰੀ 372

Ezra 2:57
ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ

Ezra 8:8
ਸ਼ਫਟਯਾਹ ਦੀ ਸੰਤਾਨ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਨਾਲ 80 ਹੋਰ ਮਨੁੱਖ,

Nehemiah 7:9
ਸ਼ਫ਼ਟਯਾਹ ਦੇ ਉੱਤਰਾਧਿਕਾਰੀਆਂ ਵਿੱਚੋਂ 372

Occurences : 13

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்