Base Word
תִּקְוָה
Short Definitionliterally a cord (as an attachment); figuratively, expectancy
Long Definitioncord
Derivationfrom H6960; (compare H6961)
International Phonetic Alphabett̪ɪk’ˈwɔː
IPA modtikˈvɑː
Syllabletiqwâ
Dictiontik-WAW
Diction Modteek-VA
Usageexpectation(-ted), hope, live, thing that I long for
Part of speechn-f
Base Word
תִּקְוָה
Short Definitionliterally a cord (as an attachment); figuratively, expectancy
Long Definitioncord
Derivationfrom H6960; (compare H6961)
International Phonetic Alphabett̪ɪk’ˈwɔː
IPA modtikˈvɑː
Syllabletiqwâ
Dictiontik-WAW
Diction Modteek-VA
Usageexpectation(-ted), hope, live, thing that I long for
Part of speechn-f

Joshua 2:18
ਤੁਸੀਂ ਇਹ ਲਾਲ ਰੱਸਾ ਸਾਡੇ ਬਚ ਨਿਕਲਣ ਵਿੱਚ ਸਹਾਇਤਾ ਕਰਨ ਲਈ ਵਰਤ ਰਹੇ ਹੋ। ਅਸੀਂ ਇਸ ਧਰਤੀ ਉੱਤੇ ਵਾਪਸ ਆਵਾਂਗੇ। ਉਸ ਵੇਲੇ ਤੁਸੀਂ ਇਹ ਲਾਲ ਰੱਸਾ ਆਪਣੀ ਖਿੜਕੀ ਨਾਲ ਜ਼ਰੂਰ ਬੰਨ੍ਹ ਦੇਣਾ। ਤੁਸੀਂ ਆਪਣੇ ਪਿਤਾ, ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾ ਨੂੰ ਆਪਣੇ ਘਰ ਵਿੱਚ ਜ਼ਰੂਰ ਨਾਲ ਲੈ ਆਉਣਾ।

Joshua 2:21
ਰਾਹਾਬ ਨੇ ਜਵਾਬ ਦਿੱਤਾ, “ਮੈਂ ਬਿਲਕੁਲ ਉਵੇਂ ਹੀ ਕਰਾਂਗੀ ਜਿਵੇਂ ਤੁਸੀਂ ਆਖਿਆ ਹੈ।” ਰਾਹਾਬ ਨੇ ਉਨ੍ਹਾਂ ਨੂੰ ਵਿਦਾ ਕਰ ਦਿੱਤਾ ਅਤੇ ਆਦਮੀ ਉਸ ਦੇ ਘਰ ਤੋਂ ਚੱਲੇ ਗਏ। ਫ਼ੇਰ ਰਾਹਾਬ ਨੇ ਖਿੜਕੀ ਵਿੱਚ ਲਾਲ ਰੱਸਾ ਬੰਨ੍ਹ ਦਿੱਤਾ।

Ruth 1:12
ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਵੋ! ਮੈਂ ਇੰਨੀ ਬੁੱਢੀ ਹਾਂ ਕਿ ਹੋਰ ਨਵਾਂ ਪਤੀ ਨਹੀਂ ਕਰ ਸੱਕਦੀ। ਜੇ ਮੈਂ ਦੋਬਰਾ ਸ਼ਾਦੀ ਕਰਾਉਣ ਦੀ ਵੀ ਸੋਚਾਂ, ਤਾਂ ਵੀ ਮੈਂ ਤੁਹਾਡੀ ਕੋਈ ਮਦਦ ਨਹੀਂ ਕਰ ਸੱਕਦੀ। ਜੇ ਮੈਂ ਅੱਜ ਰਾਤ ਨੂੰ ਹੀ ਗਰਭਵਤੀ ਹੋ ਜਾਵਾਂ ਅਤੇ ਦੋ ਪੁੱਤਰ ਜਣਾ ਇਸ ਨਾਲ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ।

Job 4:6
ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ, ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?

Job 5:16
ਇਸ ਲਈ ਗਰੀਬ ਲੋਕ ਆਸ ਰੱਖਦੇ ਨੇ। ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।

Job 6:8
“ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ। ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।

Job 7:6
“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।

Job 8:13
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।

Job 11:18
ਫੇਰ ਤੂੰ ਸੁਰੱਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ। ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ।

Job 11:20
ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”

Occurences : 34

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்