Base Word
בֶּדֶק
Short Definitiona gap or leak (in a building or a ship)
Long Definitionfissure, rent, breach, leak (in a building)
Derivationfrom H0918
International Phonetic Alphabetbɛˈd̪ɛk’
IPA modbɛˈdɛk
Syllablebedeq
Dictionbeh-DEK
Diction Modbeh-DEK
Usagebreach, + calker
Part of speechn-m

2 Kings 12:5

2 Kings 12:5

2 Kings 12:6
ਪਰ ਜਾਜਕਾਂ ਨੇ ਮੁਰੰਮਤ ਨਾ ਕਰਵਾਈ। ਰਾਜੇ ਯਹੋਆਸ਼ ਦੇ 23 ਵੇਂ ਵਰ੍ਹੇ ਦੇ ਰਾਜ ਤੀਕ ਵੀ, ਜਾਜਕਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਈ।

2 Kings 12:7
ਤਾਂ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਅਤੇ ਦੂਸਰੇ ਜਾਜਕ ਨੂੰ ਸੱਦਕੇ ਆਖਿਆ, “ਤੁਸੀਂ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਕਿਉਂ ਨਹੀਂ ਕਰਾਉਂਦੇ? ਇਸ ਲਈ ਲੋਕਾਂ ਤੋਂ ਆਪਣੀਆਂ ਸੇਵਾਵਾਂ ਲਈ ਪੈਸਾ ਲੈਣਾ ਬੰਦ ਕਰ ਦੇਵੋ ਅਤੇ ਉਸ ਧੰਨ ਨੂੰ ਵਰਤਣਾ ਵੀ ਬੰਦ ਕਰ ਦੇਵੋ। ਕਿਉਂ ਕਿ ਉਹ ਪੈਸਾ ਮੰਦਰ ਦੀ ਮੁਰੰਮਤ ਲਈ ਹੀ ਲੱਗਣਾ ਚਾਹੀਦਾ ਹੈ।”

2 Kings 12:7
ਤਾਂ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਅਤੇ ਦੂਸਰੇ ਜਾਜਕ ਨੂੰ ਸੱਦਕੇ ਆਖਿਆ, “ਤੁਸੀਂ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਕਿਉਂ ਨਹੀਂ ਕਰਾਉਂਦੇ? ਇਸ ਲਈ ਲੋਕਾਂ ਤੋਂ ਆਪਣੀਆਂ ਸੇਵਾਵਾਂ ਲਈ ਪੈਸਾ ਲੈਣਾ ਬੰਦ ਕਰ ਦੇਵੋ ਅਤੇ ਉਸ ਧੰਨ ਨੂੰ ਵਰਤਣਾ ਵੀ ਬੰਦ ਕਰ ਦੇਵੋ। ਕਿਉਂ ਕਿ ਉਹ ਪੈਸਾ ਮੰਦਰ ਦੀ ਮੁਰੰਮਤ ਲਈ ਹੀ ਲੱਗਣਾ ਚਾਹੀਦਾ ਹੈ।”

2 Kings 12:8
ਜਾਜਕ ਲੋਕਾਂ ਕੋਲੋਂ ਪੈਸੇ ਨਾ ਲੈਣ ਲਈ ਰਾਜੀ ਹੋ ਗਏ ਪਰ ਨਾਲ ਹੀ ਉਨ੍ਹਾਂ ਨੇ ਮੰਦਰ ਦੀ ਮੁਰੰਮਤ ਨਾ ਕਰਵਾਉਣ ਦਾ ਵੀ ਫ਼ੈਸਲਾ ਲੈ ਲਿਆ।

2 Kings 12:12
ਉਸੇ ਧੰਨ ਵਿੱਚੋਂ ਰਾਜਾਂ, ਅਤੇ ਪੱਥਰ ਕੱਟਣ ਵਾਲਿਆਂ ਨੂੰ, ਯਹੋਵਾਹ ਦੇ ਮੰਦਰ ਦੀ ਟੁੱਟ-ਭੱਜ ਦੀ ਮੁਰੰਮਤ ਲਈ ਅਤੇ ਉਸ ਸਭ ਕੁਝ ਲਈ ਜੋ ਮੰਦਰ ਦੀ ਮੁਰੰਮਤ ਲਈ ਆਉਂਦਾ ਸੀ, ਮਜਦੂਰੀ ਦਿੱਤੀ ਜਾਂਦੀ।

2 Kings 22:5
ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ।

Ezekiel 27:9
ਰਾਬਲ ਦੇ ਸਿਆਣੇ ਅਤੇ ਬਜ਼ੁਰਗ ਸਨ ਤੁਹਾਡੇ ਜਹਾਜ਼ ਉੱਤੇ, ਤੁਹਾਡੇ ਜਹਾਜ਼ ਦੇ ਫ਼ਟਿਆਂ ਵਿੱਚਲੀਆਂ ਦਰਾੜਾਂ ਬੰਦ ਕਰਨ ’ਚ ਮਦਦ ਕਰਨ ਲਈ। ਸਮੁੰਦਰ ਦੇ ਸਾਰੇ ਜ਼ਹਾਜ਼ ਅਤੇ ਉਨ੍ਹਾਂ ਦੇ ਜਹਾਜ਼ੀ ਆਏ ਸਨ ਤੁਹਾਡੇ ਨਾਲ ਕਾਰੋਬਾਰ ਅਤੇ ਵਪਾਰ ਕਰਨ ਲਈ।

Ezekiel 27:27
ਅਤੇ ਡੁਲ੍ਹ ਜਾਵੇਗੀ ਤੇਰੀ ਸਾਰੀ ਦੌਲਤ ਸਮੁੰਦਰ ਵਿੱਚ। ਤੇਰੀ ਦੌਲਤ-ਉਹ ਚੀਜ਼ਾਂ ਜਿਹੜੀਆਂ ਨੂੰ ਖਰੀਦਦਾ ਤੇ ਵੇਚਦਾ ਹੈਂ-ਡੁਲ੍ਹ ਜਾਵੇਗੀ ਸਮੁੰਦਰ ਵਿੱਚ। ਤੇਰੇ ਸਾਰੇ ਮਾਝੀ-ਜਹਾਜਰਾਨਾਂ, ਕਪਤਾਨਾਂ ਅਤੇ ਉਹ ਆਦਮੀ ਜਿਹੜੇ ਬੰਦ ਕਰਦੇ ਨੇ ਦਰਾੜਾਂ ਤੇਰੇ ਜਹਾਜ਼ਾਂ ਦੇ ਫ਼ਟਿਆਂ ਵਿੱਚਲੀਆਂ- ਡੁਲ੍ਹ ਜਾਵੇਗਾ ਸਮੁੰਦਰ ਅੰਦਰ। ਤੇਰੇ ਸ਼ਹਿਰ ਦੇ ਵਪਾਰੀ ਸਿਪਾਹੀ ਸਾਰੇ ਹੀ ਡੁੱਬ ਜਾਣਗੇ ਸਮੁੰਦਰ ਵਿੱਚ। ਇਹੀ ਵਾਪਰੇਗਾ ਜਿਸ ਦਿਨ ਤੂੰ ਤਬਾਹ ਹੋਵੇਂਗਾ!

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்