Esther 1:2
ਅਹਸ਼ਵੇਰੋਸ਼ ਪਾਤਸਾਹ ਨੇ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਆਪਣੇ ਤਖਤ ਤੋਂ ਰਾਜ ਕੀਤਾ।
Esther 1:2 in Other Translations
King James Version (KJV)
That in those days, when the king Ahasuerus sat on the throne of his kingdom, which was in Shushan the palace,
American Standard Version (ASV)
that in those days, when the king Ahasuerus sat on the throne of his kingdom, which was in Shushan the palace,
Bible in Basic English (BBE)
That in those days, when King Ahasuerus was ruling in Shushan, his strong town,
Darby English Bible (DBY)
in those days, when the king Ahasuerus sat on the throne of his kingdom, which was in Shushan the fortress,
Webster's Bible (WBT)
That in those days, when the king Ahasuerus sat on the throne of his kingdom, which was in Shushan the palace,
World English Bible (WEB)
that in those days, when the king Ahasuerus sat on the throne of his kingdom, which was in Shushan the palace,
Young's Literal Translation (YLT)
in those days, at the sitting of the king Ahasuerus on the throne of his kingdom, that `is' in Shushan the palace,
| That in those | בַּיָּמִ֖ים | bayyāmîm | ba-ya-MEEM |
| days, | הָהֵ֑ם | hāhēm | ha-HAME |
| king the when | כְּשֶׁ֣בֶת׀ | kĕšebet | keh-SHEH-vet |
| Ahasuerus | הַמֶּ֣לֶךְ | hammelek | ha-MEH-lek |
| sat | אֲחַשְׁוֵר֗וֹשׁ | ʾăḥašwērôš | uh-hahsh-vay-ROHSH |
| on | עַ֚ל | ʿal | al |
| throne the | כִּסֵּ֣א | kissēʾ | kee-SAY |
| of his kingdom, | מַלְכוּת֔וֹ | malkûtô | mahl-hoo-TOH |
| which | אֲשֶׁ֖ר | ʾăšer | uh-SHER |
| Shushan in was | בְּשׁוּשַׁ֥ן | bĕšûšan | beh-shoo-SHAHN |
| the palace, | הַבִּירָֽה׃ | habbîrâ | ha-bee-RA |
Cross Reference
ਨਹਮਿਆਹ 1:1
ਨਹਮਯਾਹ ਦੀ ਪ੍ਰਾਰਥਨਾ ਇਹ ਸ਼ਬਦ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਹਨ। ਕਿਸਲੇਵ ਦੇ ਮਹੀਨੇ, ਮੈਂ (ਨਹਮਯਾਹ) ਸ਼ੂਸ਼ਨ ਦੇ ਕਿਲੇ ਵਿੱਚ ਸੀ। ਇਹ ਅਰਤਹਸ਼ਸ਼ਤਾ ਦੇ ਰਾਜ ਦੇ 20ਵੇਂ ਵਰ੍ਹੇ ’ਚ ਸੀ।
੧ ਸਲਾਤੀਨ 1:46
ਸੁਲੇਮਾਨ ,ਪਾਤਸ਼ਾਹ ਦੇ ਸਿੰਘਾਸਣ ਤੇ ਬੈਠਾ ਹੋਇਆ ਹੈ। ਪਾਤਸ਼ਾਹ ਦੇ ਸਾਰੇ ਅਧਿਕਾਰੀ ਪਾਤਸ਼ਾਹ ਦਾਊਦ ਨੂੰ ਮੁਬਾਰਕਾਂ ਦੇਕੇ ਆਖ ਰਹੇ ਹਨ, ‘ਪਾਤਸ਼ਾਹ ਦਾਊਦ, ਤੂੰ ਇੱਕ ਮਹਾਨ ਰਾਜਾ ਹੈਂ! ਹੁਣ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਪਰਮੇਸ਼ੁਰ ਸੁਲੇਮਾਨ ਨੂੰ ਤੈਥੋਂ ਵੀ ਵੱਧ ਪ੍ਰਸਿੱਧ ਕਰੇ! ਉਸਦਾ ਰਾਜ ਤੇਰੇ ਰਾਜ ਤੋਂ ਵੀ ਵੱਧੇਰੇ ਸ਼ਕਤੀਸਾਲੀ ਹੋਵੇ।’ ਪਾਤਸ਼ਾਹ ਦਾਊਦ ਵੀ ਉੱਥੇ ਹੀ ਸੀ ਅਤੇ ਉਹ ਆਪਣੇ ਮੰਜੇ ਤੋਂ ਹੀ ਹੇਠਾਂ ਝੁਕ ਗਿਆ।
ਦਾਨੀ ਐਲ 8:2
ਸੁਪਨੇੇ ਵਿੱਚ, ਮੈਂ ਦੇਖਿਆ ਕਿ ਮੈਂ ਸ਼ੂਸ਼ਨ ਸ਼ਹਿਰ ਅੰਦਰ ਸਾਂ। ਸ਼ੂਸ਼ਨ ਰਾਜਧਾਨੀ ਏਲਾਮ ਦੇ ਸੂਬੇ ਵਿੱਚ ਸੀ। ਮੈਂ ਊਲਾਈ ਨਦੀ ਦੇ ਕੰਢੇ ਖਲੋਤਾ ਸਾਂ।
੨ ਸਮੋਈਲ 7:1
ਦਾਊਦ ਨੇ ਮੰਦਰ ਉਸਾਰਣਾ ਚਾਹਿਆ ਜਦੋਂ ਦਾਊਦ ਪਾਤਸ਼ਾਹ ਆਪਣੇ ਨਵੇਂ ਘਰ ਵਿੱਚ ਬਿਰਾਜਮਾਨ ਹੋਇਆ ਤਾਂ ਯਹੋਵਾਹ ਨੇ ਉਸ ਦੇ ਦੁਸ਼ਮਣਾਂ ਵੱਲੋਂ ਹਰ ਪਾਸਿਓ ਅਮਨ-ਸ਼ਾਂਤੀ ਨੂੰ ਬਹਾਲ ਕੀਤਾ।
ਆ ਸਤਰ 2:3
ਪਾਤਸ਼ਾਹ ਆਪਣੀ ਹਰ ਪ੍ਰਾਂਤ ਵਿੱਚੋਂ ਆਗੂਆਂ ਨੂੰ ਚੁਣੇ ਅਤੇ ਫਿਰ ਇਹ ਆਗੂ ਉਨ੍ਹਾਂ ਖੂਬਸੂਰਤ ਅਤੇ ਅਣਵਿਆਹੀਆਂ ਕੁੜੀਆਂ ਨੂੰ ਸ਼ੂਸ਼ਨ ਜਿਲ੍ਹੇ ਦੇ ਮਹਿਲ ਨੂੰ ਲਿਆਉਣ। ਇਨ੍ਹਾਂ ਕੁੜੀਆਂ ਨੂੰ ਪਾਤਸ਼ਾਹ ਦੇ ਮਹਿਲ ਦੇ ਜਨਾਨਖਾਨੇ ਵਿੱਚ ਰੱਖਿਆ ਜਾਵੇਗਾ। ਅਤੇ ਉਹ ਪਾਤਸ਼ਾਹ ਦੇ ਖੁਸਰੇ ਹੇਗਈ ਦੀ ਦੇਖ-ਰੇਖ ਵਿੱਚ ਰਹਿਣਗੀਆਂ, ਜੋ ਕਿ ਪਾਤਸ਼ਾਹ ਦੇ ਜਨਾਨਖਾਨੇ ਦਾ ਸਰਪ੍ਰਸਤ ਹੈ। ਫ਼ਿਰ ਉਹ ਉਨ੍ਹਾਂ ਨੂੰ ਖੂਬਸੂਰਤੀ ਲਈ ਵਸਤਾਂ ਦੇਵੇਗਾ।
ਆ ਸਤਰ 3:15
ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।
ਆ ਸਤਰ 9:12
ਤਾਂ ਪਾਤਸ਼ਾਹ ਨੇ ਰਾਣੀ ਅਸਤਰ ਨੂੰ ਕਿਹਾ, “ਯਹੂਦੀਆਂ ਨੇ ਹਾਮਾਨ ਦੇ ਦੇਸ਼ਾਂ ਪੁੱਤਰਾਂ ਸਮੇਤ ਸ਼ੂਸ਼ਨ ਵਿੱਚ 500 ਮਨੁੱਖਾਂ ਨੂੰ ਮਾਰ ਦਿੱਤਾ ਹੈ। ਹੁਣ ਮੈਨੂੰ ਦੱਸ ਕਿ ਪਾਤਸ਼ਾਹ ਦੇ ਬਚੇ ਹੋਏ ਪ੍ਰਾਂਤਾਂ ਵਿੱਚ ਕੀ ਕੀਤਾ ਜਾਵੇ? ਮੈਨੂੰ ਦੱਸ ਮੈ ਇਸ ਨੂੰ ਪੂਰਾ ਕਰਾਂਗਾ।”
ਦਾਨੀ ਐਲ 4:4
ਮੈਂ, ਨਬੂਕਦਨੱਸਰ, ਆਪਣੇ ਮਹਿਲ ਅੰਦਰ ਸਾਂ। ਮੈਂ ਖੁਸ਼ ਅਤੇ ਸਫ਼ਲ ਸਾਂ।