ਪੰਜਾਬੀ ਪੰਜਾਬੀ ਬਾਈਬਲ Acts Acts 27 Acts 27:21 Acts 27:21 ਤਸਵੀਰ English

Acts 27:21 ਤਸਵੀਰ

ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।
Click consecutive words to select a phrase. Click again to deselect.
Acts 27:21

ਆਦਮੀਆਂ ਨੇ ਕਈ ਦਿਨਾਂ ਤੱਕ ਕੁਝ ਨਾ ਖਾਧਾ, ਤਦ ਇੱਕ ਦਿਨ ਪੌਲੁਸ ਉਨ੍ਹਾਂ ਵਿੱਚ ਖਲ੍ਹੋ ਕੇ ਬੋਲਿਆ, “ਹੇ ਪੁਰਖੋ। ਮੈਂ ਤੁਹਾਨੂੰ ਕਿਹਾ ਸੀ ਜੌਕਿ ਕਰੇਤ ਤੋਂ ਨਾ ਜਾਵੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਸੀ ਜੇਕਰ ਤੁਸੀਂ ਮੇਰਾ ਕਿਹਾ ਮੰਨਿਆ ਹੁੰਦਾ ਤਾਂ ਤੁਹਾਨੂੰ ਇਹ ਮੁਸੀਬਤ ਅਤੇ ਨੁਕਸਾਨ ਨਾ ਉੱਠਾਉਣਾ ਪੈਂਦਾ।

Acts 27:21 Picture in Punjabi