ਪੰਜਾਬੀ ਪੰਜਾਬੀ ਬਾਈਬਲ Isaiah Isaiah 45 Isaiah 45:3 Isaiah 45:3 ਤਸਵੀਰ English

Isaiah 45:3 ਤਸਵੀਰ

ਮੈਂ ਤੈਨੂੰ ਦੌਲਤ ਦਿਆਂਗਾ, ਜਿਹੜੀ ਹਨੇਰੇ ਵਿੱਚ ਬਚਾ ਕੇ ਰੱਖੀ ਗਈ ਹੈ। ਮੈਂ ਤੈਨੂੰ ਉਹ ਲੁਕਵੀਆਂ ਦੌਲਤਾਂ ਦਿਆਂਗਾ। ਮੈਂ ਇਹ ਇਸ ਲਈ ਕਰਾਂਗਾ ਤਾਂ ਜੋ ਤੂੰ ਜਾਣ ਜਾਵੇਂ ਕਿ ਮੈਂ ਹੀ ਯਹੋਵਾਹ ਹਾਂ। ਮੈਂ ਇਸਰਾਏਲ ਦਾ ਪਰਮੇਸ਼ੁਰ ਹਾਂ, ਅਤੇ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ!
Click consecutive words to select a phrase. Click again to deselect.
Isaiah 45:3

ਮੈਂ ਤੈਨੂੰ ਦੌਲਤ ਦਿਆਂਗਾ, ਜਿਹੜੀ ਹਨੇਰੇ ਵਿੱਚ ਬਚਾ ਕੇ ਰੱਖੀ ਗਈ ਹੈ। ਮੈਂ ਤੈਨੂੰ ਉਹ ਲੁਕਵੀਆਂ ਦੌਲਤਾਂ ਦਿਆਂਗਾ। ਮੈਂ ਇਹ ਇਸ ਲਈ ਕਰਾਂਗਾ ਤਾਂ ਜੋ ਤੂੰ ਜਾਣ ਜਾਵੇਂ ਕਿ ਮੈਂ ਹੀ ਯਹੋਵਾਹ ਹਾਂ। ਮੈਂ ਇਸਰਾਏਲ ਦਾ ਪਰਮੇਸ਼ੁਰ ਹਾਂ, ਅਤੇ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ!

Isaiah 45:3 Picture in Punjabi