John 13 - PUNJABI (Telugu)
1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।తాను ఈ లోకమునుండి తండ్రియొద్దకు వెళ్లవలసిన గడియ వచ్చెనని యేసు పస్కాపండుగకు ముందే యెరిగిన వాడై, లోకములోనున్న తనవారిని ప్రేమించి, వారిని అంతమువరకు ప్రేమించెను.
2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।వారు భోజనము చేయు చుండగా ఆయనను అప్పగింపవలెనని సీమోను కుమారు డగు ఇస్కరియోతు యూదా హృదయములో అపవాది3 ఇంతకుముందు ఆలోచన పుట్టించియుండెను గనుక
3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।తండ్రి తనచేతికి సమస్తము అప్పగించెననియు, తాను దేవునియొద్ద నుండి బయలుదేరి వచ్చెననియు, దేవునియొద్దకు వెళ్లవలసి యున్నదనియు యేసు ఎరిగి
4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।భోజనపంక్తిలోనుండి లేచి తన పైవస్త్రము అవతల పెట్టివేసి, యొక తువాలు తీసికొని నడుమునకు కట్టుకొనెను.
5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।అంతట పళ్లెములో నీళ్లు పోసి శిష్యుల పాదములు కడుగుటకును, తాను కట్టుకొని యున్న తువాలుతో తుడుచుటకును మొదలుపెట్టెను.
6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”ఇట్లు చేయుచు ఆయన సీమోను పేతురునొద్దకు వచ్చినప్పుడు అతడు ప్రభువా, నీవు నా పాదములు కడుగుదువా? అని ఆయనతో అనెను.
7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”అందుకు యేసు నేను చేయుచున్నది ఇప్పుడు నీకు తెలియదుగాని యికమీదట తెలిసికొందువని అతనితో చెప్పగా
8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”పేతురు నీవెన్నడును నా పాదములు కడుగరాదని ఆయనతో అనెను. అందుకు యేసు నేను నిన్ను కడుగనియెడల నాతో నీకు పాలు లేదనెను.
9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”సీమోను పేతురు ప్రభువా, నా పాదములు మాత్రమేగాక నా చేతులు నా తలకూడ కడుగుమని ఆయనతో చెప్పెను.
10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”యేసు అతని చూచి స్నానముచేసినవాడు పాదములు తప్ప మరేమియు కడుగు కొన నక్కరలేదు, అతడు కేవలము పవిత్రుడయ్యెను. మీరును పవిత్రులు కాని మీలో అందరు పవిత్రులు కారనెను.
11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”తన్ను అప్పగించువానిని ఎరిగెను గనుకమీలో అందరు పవిత్రులు కారని ఆయన చెప్పెను.
12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?వారి పాదములు కడిగి తన పైవస్త్రము వేసికొనిన తరువాత, ఆయన మరల కూర్చుండినేను మీకు చేసిన పని మీకు తెలిసినదా?
13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।బోధకుడనియు ప్రభువనియు మీరు నన్ను పిలుచుచున్నారు; నేను బోధకుడను ప్రభువును గనుక మీరిట్లు పిలుచుట న్యాయమే.
14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।కాబట్టి ప్రభువును బోధకుడనైన నేను మీ పాదములు కడిగిన యెడల మీరును ఒకరి పాదములను ఒకరు కడుగవలసినదే.
15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।నేను మీకు చేసిన ప్రకారము మీరును చేయవలెనని మీకు మాదిరిగా ఈలాగు చేసితిని.
16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।దాసుడు తన యజమానునికంటె గొప్పవాడు కాడు, పంపబడినవాడు తన్ను పంపిన వానికంటె గొప్పవాడు కాడని మీతో నిశ్చయముగా చెప్పుచున్నాను.
17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।ఈ సంగతులు మీరు ఎరుగుదురు గనుక వీటిని చేసినయెడల మీరు ధన్యులగు దురు.
18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’మిమ్ము నందరినిగూర్చి నేను చెప్పలేదు; నేను ఏర్ప రచుకొనినవారిని ఎరుగుదును గానినాతో కూడ భోజనముచేయువాడు నాకు విరోధముగా తన మడమ యెత్తెను అను లేఖనము నెరవేరుటకై యీలాగు జరుగును.
19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।జరిగి నప్పుడు నేనే ఆయననని మీరు నమ్మునట్లు అది జరుగక మునుపు మీతో చెప్పుచున్నాను.
20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”నేనెవని పంపుదునో వాని చేర్చుకొనువాడు నన్ను చేర్చుకొనువాడగును; నన్ను చేర్చుకొనువాడు నన్ను పంపినవానిని చేర్చుకొనువాడగు నని మీతో నిశ్చయముగా చెప్పుచున్నానని వారితో అనెను.
21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”యేసు ఈ మాటలు పలికిన తరువాత ఆత్మలో కలవర పడిమీలో ఒకడు నన్ను అప్పగించునని మీతో నిశ్చయముగా చెప్పుచున్నానని రూఢిగా చెప్పెను
22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।ఆయన యెవరినిగూర్చి యీలాగు చెప్పెనో అని శిష్యులు సందేహ పడుచు ఒకరితట్టు ఒకరు చూచు కొనుచుండగా
23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।ఆయన శిష్యులలో యేసు ప్రేమించిన యొకడు యేసు రొమ్మున ఆనుకొనుచుండెను
24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।గనుక ఎవరినిగూర్చి ఆయన చెప్పెనో అది తమకు చెప్పుమని సీమోను పేతురు అతనికి సైగ చేసెను.
25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”అతడు యేసు రొమ్మున ఆనుకొనుచుప్రభువా, వాడెవడని ఆయనను అడిగెను.
26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।అందుకు యేసునేనొక ముక్క ముంచి యెవని కిచ్చెదనో వాడే అని చెప్పి, ఒక ముక్క ముంచి సీమోను కుమారుడగు ఇస్కరియోతు యూదాకిచ్చెను;
27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”వాడు ఆ ముక్క పుచ్చుకొనగానే సాతాను వానిలో ప్రవేశించెను. యేసునీవు చేయు చున్నది త్వరగా చేయుమని వానితో చెప్పగా
28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।ఆయన ఎందునిమిత్తము అతనితో ఆలాగు చెప్పెనో అది భోజన మునకు కూర్చుండినవారిలో ఎవనికిని తెలియలేదు.
29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।డబ్బు సంచి యూదాయొద్ద ఉండెను గనుక పండుగకు తమకు కావలసినవాటిని కొనుమని యైనను, బీదలకేమైన ఇమ్మని యైనను యేసు వానితో చెప్పినట్టు కొందరనుకొనిరి.
30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।వాడు ఆ ముక్క పుచ్చుకొని వెంటనే బయటికి వెళ్లెను; అప్పుడు రాత్రివేళ.
31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।వాడు వెళ్లిన తరువాత యేసు ఇట్లనెనుఇప్పుడు మనుష్యకుమారుడు మహిమపరచబడి యున్నాడు; దేవు డును ఆయనయందు మహిమపరచబడి యున్నాడు.
32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”దేవుడు ఆయనయందు మహిమపరచబడినయెడల, దేవుడు తనయందు ఆయనను మహిమపరచును; వెంటనే ఆయనను మహిమపరచును.
33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।పిల్లలారా, యింక కొంతకాలము మీతో కూడ ఉందును, మీరు నన్ను వెదకుదురు, నేనెక్కడికి వెళ్లుదునో అక్కడికి మీరు రాలేరని నేను యూదులతో చెప్పినప్రకారము ఇప్పుడు మీతోను చెప్పుచున్నాను.
34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।మీరు ఒకరి నొకరు ప్రేమింపవలెనని మీకు క్రొత్త ఆజ్ఞ ఇచ్చుచున్నాను; నేను మిమ్మును ప్రేమించి నట్టే మీరును ఒకరి నొకరు ప్రేమింపవలెను.
35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”మీరు ఒకనియెడల ఒకడు ప్రేమగలవారైనయెడల దీనిబట్టి మీరు నా శిష్యులని అందరును తెలిసికొందురనెను.
36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”సీమోను పేతురుప్రభువా, నీవెక్కడికి వెళ్లు చున్నావని ఆయనను అడుగగా యేసునేను వెళ్లు చున్నచోటికి నీవిప్పుడు నావెంట రాలేవుగాని, తరు వాత వచ్చెదవని అతనితో చెప్పెను.
37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”అందుకు పేతురు ప్రభువా, నేనెందుకు ఇప్పుడు నీ వెంట రాలేను? నీకొరకు నా ప్రాణముపెట్టుదునని ఆయనతో చెప్పగా
38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”యేసునాకొరకు నీ ప్రాణము పెట్టుదువా? ఆయనను ఎరుగనని నీవు ముమ్మారు చెప్పకముందు కోడికూయదని నీతో నిశ్చయముగా చెప్పుచున్నాననెను.
Telugu Bible