Bible

Proverbs 22 - PUNJABI (Telugu)

1 ਚੰਗਾ ਨਾਮ ਮਹਾਨ ਦੌਲਤ ਨਾਲੋਂ ਬਿਹਤਰ ਹੈ। ਅਤੇ ਚੰਗੀ ਪ੍ਰਤਿਸ਼ਠਾ ਚਾਂਦੀ ਜਾਂ ਸੋਨੇ ਨਾਲੋਂ ਬਿਹਤਰ ਹੈ।గొప్ప ఐశ్వర్యముకంటె మంచి పేరును వెండి బంగారములకంటె దయయు కోరదగినవి.

2 ਅਮੀਰ ਤੇ ਗਰੀਬ ਵਿੱਚ ਇੱਕੋ ਜਿਹੀ ਸਮਾਨਤਾ ਹੈ। ਯਹੋਵਾਹ ਨੇ ਦੋਹਾਂ ਨੂੰ ਸਾਜਿਆ ਹੈ।ఐశ్వర్యవంతులును దరిద్రులును కలిసియుందురు వారందరిని కలుగజేసినవాడు యెహోవాయే.

3 ਦੁਸ਼ਤ ਵਿਅਕਤੀ ਖਤਰੇ ਨੂੰ ਵੇਖਕੇ ਇਸਤੋਂ ਬਚ ਨਿਕਲ ਦਾ ਹੈ ਇੱਕ ਆਮ ਵਿਅਕਤੀ ਚੱਲਦਾ ਰਹਿੰਦਾ ਹੈ ਅਤੇ ਸੱਟ ਖਾ ਲੈਂਦਾ ਹੈ।బుద్ధిమంతుడు అపాయము వచ్చుట చూచి దాగును జ్ఞానములేనివారు యోచింపక ఆపదలో పడుదురు.

4 ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ।యెహోవాయందు భయభక్తులు కలిగియుండుట వినయ మునకు ప్రతిఫలము ఐశ్వర్యమును ఘనతయు జీవమును దానివలన కలుగును.

5 ਇੱਕ ਵਲਦਾਰ ਆਦਮੀ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਅਤੇ ਉਹ ਆਪਣੇ-ਆਪ ਨੂੰ ਉਨ੍ਹਾਂ ਵਿੱਚ ਫ਼ਸਿਆ ਪਾਉਂਦਾ ਹੈ। ਪਰ ਜਿਹੜਾ ਬੰਦਾ ਆਪਣੀ ਜ਼ਿੰਦਗੀ ਦਾ ਧਿਆਨ ਰੱਖਦਾ ਹੈ ਉਹ ਮੁਸੀਬਤ ਤੋਂ ਦੂਰ ਰਹਿੰਦਾ ਹੈ।ముండ్లును ఉరులును మూర్ఖుల మార్గములో ఉన్నవి తన్ను కాపాడుకొనువాడు వాటికి దూరముగా ఉండును.

6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ।బాలుడు నడువవలసిన త్రోవను వానికి నేర్పుము వాడు పెద్దవాడైనప్పుడు దానినుండి తొలగిపోడు.

7 ਗਰੀਬ ਲੋਕ ਅਮੀਰਾਂ ਦੇ ਗੁਲਾਮ ਹੁੰਦੇ ਹਨ। ਜਿਹੜਾ ਬੰਦਾ ਉਧਾਰ ਲੈਂਦਾ ਹੈ ਉਹ ਉਧਾਰ ਦੇਣ ਵਾਲੇ ਦਾ ਗੁਲਾਮ ਹੁੰਦਾ ਹੈ।ఐశ్వర్యవంతుడు బీదలమీద ప్రభుత్వము చేయును అప్పుచేయువాడు అప్పిచ్చినవానికి దాసుడు.

8 ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।దౌష్ట్యమును విత్తువాడు కీడును కోయును వాని క్రోధమను దండము కాలిపోవును.

9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ।దయాదృష్టిగలవాడు తన ఆహారములో కొంత దరిద్రుని కిచ్చును అట్టివాడు దీవెననొందును.

10 ਇੱਕ ਮਖੌਲੀ ਨੂੰ ਭਜਾ ਦਿਓ, ਅਤੇ ਦੁਸ਼ਮਣੀ ਉਸ ਦੇ ਨਾਲ ਚਲੀ ਜਾਂਦੀ ਹੈ। ਇਹ ਤੁਹਾਨੂੰ ਦਲੀਲਬਾਜ਼ੀ ਅਤੇ ਬੇਇੱਜ਼ਤ ਹੋਣ ਤੋਂ ਬਚਾਉਂਦੀ ਹੈ।తిరస్కారబుద్ధిగలవాని తోలివేసినయెడల కలహములు మానును పోరు తీరి అవమానము మానిపోవును.

11 ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।హృదయశుద్ధిని ప్రేమించుచు దయగల మాటలు పలుకువానికి రాజు స్నేహితుడగును.

12 ਯਹੋਵਾਹ ਗਿਆਨ ਦੀ ਰੱਖਿਆ ਕਰਦਾ, ਅਤੇ ਉਹ ਵਿਸ਼ਵਾਸ ਘਾਤੀ ਲੋਕਾਂ ਦੇ ਮਾਮਲਿਆਂ ਨੂੰ ਵੀ ਨਿਸਫ਼ਲ ਕਰ ਦੇਵੇਗਾ।యెహోవా చూపులు జ్ఞానముగలవానిని కాపాడును. విశ్వాసఘాతకుల మాటలు ఆయన వ్యర్థము చేయును.

13 ਸੁਸਤ ਆਦਮੀ ਆਖਦਾ ਹੈ, “ਮੈਂ (ਕੰਮ ਤੇ) ਹੁਣੇ ਨਹੀਂ ਜਾ ਸੱਕਦਾ ਬਾਹਰ ਬੱਬਰ-ਸ਼ੇਰ ਬੈਠਾ ਹੈ। ਕਿਧਰੇ ਉਹ ਮੈਨੂੰ ਮਾਰ ਨਾ ਦੇਵੇ।”సోమరిబయట సింహమున్నది వీధులలో నేను చంపబడుదుననును.

14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।వేశ్య నోరు లోతైనగొయ్యి యెహోవా శాపము నొందినవాడు దానిలో పడును.

15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ।బాలుని హృదయములో మూఢత్వము స్వాభావికముగా పుట్టును శిక్షాదండము దానిని వానిలోనుండి తోలివేయును.

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।లాభమునొందవలెనని దరిద్రులకు అన్యాయము చేయు వానికిని ధనవంతుల కిచ్చువానికిని నష్టమే కలుగును.

17 ਤੀਹ ਸਿਆਣੇ ਕਹਾਉਤਾਂ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ। ਮੈਂ ਤੁਹਾਨੂੰ ਉਹ ਗੱਲਾਂ ਸਿੱਖਾਵਾਂਗਾ ਜਿਹੜੀਆਂ ਸਿਆਣੇ ਲੋਕਾਂ ਨੇ ਆਖੀਆਂ ਹਨ। ਇਨ੍ਹਾਂ ਸਿੱਖਿਆਵਾਂ ਤੋਂ ਸਿੱਖਿਆ ਲਵੋ।చెవి యొగ్గి జ్ఞానుల ఉపదేశము ఆలకింపుము నేను కలుగజేయు తెలివిని పొందుటకు మనస్సు నిమ్ము.

18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ।నీ అంతరంగమందు వాటిని నిలుపుకొనుట ఎంతో మంచిది పోకుండ అవి నీ పెదవులమీద ఉండనిమ్ము.

19 ਮੈਂ ਤੁਸਾਂ ਨੂੰ ਇਸ ਲਈ ਸਿੱਖਿਆ ਦੇ ਰਿਹਾ ਹਾਂ ਤਾਂ ਜੋ ਤੁਸੀਂ ਯਹੋਵਾਹ ਵਿੱਚ ਭਰੋਸਾ ਕਰ ਸੱਕੋਂ।నీవు యెహోవాను ఆశ్రయించునట్లు నీకు నీకే గదా నేను ఈ దినమున వీటిని ఉపదేశించి యున్నాను?

20 ਕੀ ਮੈਂ ਤੁਹਾਡੇ ਲਈ ਪਹਿਲਾਂ ਹੀ ਮਸ਼ੁਵਰੇ ਅਤੇ ਗਿਆਨ ਨਾਲ ਨਹੀਂ ਲਿਖਿਆ।నిన్ను పంపువారికి నీవు సత్యవాక్యములతో ప్రత్యుత్తర మిచ్చునట్లు సత్యప్రమాణము నీకు తెలియజేయుటకై

21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ।ఆలోచనయు తెలివియుగల శ్రేష్ఠమైన సామెతలు నేను నీకొరకు రచించితిని.

22 -1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।దరిద్రుడని దరిద్రుని దోచుకొనవద్దు గుమ్మమునొద్ద దీనులను బాధపరచవద్దు.

23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ।యెహోవా వారి పక్షమున వ్యాజ్యెమాడును ఆయన వారిని దోచుకొనువారి ప్రాణమును దోచు కొనును.

24 -2- ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ।కోపచిత్తునితో సహవాసము చేయకుము క్రోధముగలవానితో పరిచయము కలిగి యుండకుము

25 ਨਹੀਂ ਤਾਂ, ਤੁਸੀਂ ਵੀ ਓਸੇ ਰਾਹ ਜਾਵੋਂਗੇ ਜਿਵੇਂ ਉਹ ਜਾਂਦਾ ਅਤੇ ਤੁਹਾਡੀ ਇੱਕੋ ਇੱਕ ਜ਼ਿੰਦਗੀ ਫ਼ਸ ਜਾਵੇਗੀ।నీవు వాని మార్గములను అనుసరించి నీ ప్రాణమునకు ఉరి తెచ్చుకొందువేమో.

26 -3- ਕਿਸੇ ਹੋਰ ਬੰਦੇ ਦੇ ਕਰਜ਼ਿਆਂ ਲਈ ਜਿੰਮੇਵਾਰ ਹੋਣ ਦਾ ਇਕਰਾਰ ਨਾ ਕਰੋ।చేతిలో చెయ్యి వేయువారితోను అప్పులకు పూటబడువారితోను చేరకుము.

27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ।చెల్లించుటకు నీయొద్ద ఏమియు లేకపోగా వాడు నీ క్రిందనుండి నీ పరుపు తీసికొనిపో నేల?

28 -4- ਆਪਣੀ ਜ਼ਮੀਨ ਦੀਆਂ ਹੱਦਾਂ ਨੂੰ ਨਾ ਹਿਲਾਵੋ ਜਿਨ੍ਹਾਂ ਲਈ ਤੁਹਾਡੇ ਪੁਰਖੇ ਬਹੁਤ ਸਮਾਂ ਪਹਿਲਾਂ ਰਾਜ਼ੀ ਹੋਏ ਸਨ।నీ పితరులు వేసిన పురాతనమైన పొలిమేర రాతిని నీవు తీసివేయకూడదు.

29 -5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।తన పనిలో నిపుణతగలవానిని చూచితివా? అల్పులైనవారి యెదుట కాదు వాడు రాజుల యెదు టనే నిలుచును.

Telugu Bible