Bible

Proverbs 28 - PUNJABI (Telugu)

1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।ఎవడును తరుమకుండనే దుష్టుడు పారిపోవును నీతిమంతులు సింహమువలె ధైర్యముగా నుందురు.

2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।దేశస్థుల దోషమువలన దాని అధికారులు అనేకు లగుదురు బుద్ధిజ్ఞానములు గలవారిచేత దాని అధికారము స్థిర పరచబడును.

3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।బీదలను బాధించు దరిద్రుడు ఆహారవస్తువులను ఉండనియ్యక కొట్టుకొనిపోవు వానతో సమానుడు.

4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।ధర్మశాస్త్రమును త్రోసివేయువారు దుష్టులను పొగడు చుందురు ధర్మశాస్త్రము ననుసరించువారు వారితో పోరాడు దురు.

5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।దుష్టులు న్యాయమెట్టిదైనది గ్రహింపరు యెహోవాను ఆశ్రయించువారు సమస్తమును గ్రహిం చుదురు.

6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।వంచకుడై ధనము సంపాదించినవానికంటె యథార్థముగా ప్రవర్తించు దరిద్రుడు వాసి.

7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।ఉపదేశము నంగీకరించు కుమారుడు బుద్ధిగలవాడు తుంటరుల సహవాసము చేయువాడు తన తండ్రికి అపకీర్తి తెచ్చును.

8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।వడ్డిచేతను దుర్లాభముచేతను ఆస్తి పెంచుకొనువాడు దరిద్రులను కరుణించువానికొరకు దాని కూడబెట్టును.

9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।ధర్మశాస్త్రమువినబడకుండ చెవిని తొలగించుకొనువాని ప్రార్థన హేయము.

10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।యథార్థవంతులను దుర్మార్గమందు చొప్పించువాడు తాను త్రవ్విన గోతిలో తానే పడును యథార్థవంతులు మేలైనదానిని స్వతంత్రించుకొం దురు.

11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ఐశ్వర్యవంతుడు తన దృష్టికి తానే జ్ఞాని వివేకముగల దరిద్రుడు వానిని పరిశోధించును.

12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।నీతిమంతులకు జయము కలుగుట మహాఘనతకు కార ణము దుష్టులు గొప్పవారగునప్పుడు జనులు దాగియుం దురు.

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।అతిక్రమములను దాచిపెట్టువాడు వర్ధిల్లడు వాటిని ఒప్పుకొని విడిచిపెట్టువాడు కనికరము పొందును.

14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।నిత్యము భయముగలిగి ప్రవర్తించువాడు ధన్యుడు హృదయమును కఠినపరచుకొనువాడు కీడులో పడును.

15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।బొబ్బరించు సింహమును తిరుగులాడు ఎలుగుబంటియు దరిద్రులైన జనుల నేలు దుష్టుడును సమానములు.

16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।వివేకములేనివాడవై జనులను అధికముగా బాధపెట్టు అధికారీ, దుర్లాభమును ద్వేషించువాడు దీర్ఘాయుష్మంతుడగును.

17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।ప్రాణము తీసి దోషము కట్టుకొనినవాడు గోతికి పరుగెత్తుచున్నాడు ఎవరును అట్టివానిని ఆపకూడదు.

18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।యథార్థముగా ప్రవర్తించువాడు రక్షింపబడును మూర్ఖప్రవర్తన గలవాడు హఠాత్తుగా పడిపోవును.

19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।తన పొలము సేద్యము చేసికొనువానికి కడుపునిండ న్నము దొరకును వ్యర్థమైనవాటిని అనుసరించువారికి కలుగు పేదరికము ఇంతంతకాదు.

20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।నమ్మకమైనవానికి దీవెనలు మెండుగా కలుగును. ధనవంతుడగుటకు ఆతురపడువాడు శిక్షనొందక పోడు.

21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।పక్షపాతము చూపుట మంచిది కాదు రొట్టెముక్కకొరకు ఒకడు దోషముచేయును.

22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।చెడు దృష్టిగలవాడు ఆస్తి సంపాదింప ఆతురపడును తనకు దరిద్రత వచ్చునని వానికి తెలియదు.

23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।నాలుకతో ఇచ్చకములాడు వానికంటె నరులను గద్దించువాడు తుదకు ఎక్కువ దయపొం దును.

24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।తన తలిదండ్రుల సొమ్ము దోచుకొని అది ద్రోహముకాదనుకొనువాడు నశింపజేయువానికి జతకాడు.

25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।పేరాసగలవాడు కలహమును రేపును యెహోవాయందు నమ్మకముంచువాడు వర్ధిల్లును.

26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।తన మనస్సును నమ్ముకొనువాడు బుద్ధిహీనుడు జ్ఞానముగా ప్రవర్తించువాడు తప్పించుకొనును.

27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।బీదలకిచ్చువానికి లేమి కలుగదు కన్నులు మూసికొనువానికి బహు శాపములు కలు గును.

28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।దుష్టులు గొప్పవారగునప్పుడు జనులు దాగుకొందురు వారు నశించునప్పుడు నీతిమంతులు ఎక్కువగుదురు.

Telugu Bible